Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ

18 ਫ਼ਰਵਰੀ, 2026 07:08 PM

ਜਲੰਧਰ : ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਬਿਜਲੀ ਚਮਕੇਗੀ ਅਤੇ ਕਈ ਥਾਵਾਂ 'ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ (Western Disturbance) ਕਾਰਨ ਆਈ ਹੈ, ਜੋ ਇਸ ਸਮੇਂ ਪਾਕਿਸਤਾਨ ਅਤੇ ਪੰਜਾਬ ਦੇ ਖੇਤਰਾਂ ਦੇ ਉੱਪਰ ਸਰਗਰਮ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗਾ ਅਸਰ
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪਵੇਗਾ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਬਾਅਦ 19, 20, 21 ਅਤੇ 22 ਤਾਰੀਖ਼ ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ ਵਿਭਾਗ ਵੱਲੋਂ ਕੋਈ ਵੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 23 ਫਰਵਰੀ ਨੂੰ ਵੀ ਮੌਸਮ ਸਾਫ਼ ਹੀ ਰਹੇਗਾ।

ਤਾਪਮਾਨ ਦੀ ਸਥਿਤੀ
ਉਥੇ ਹੀ ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮਾਨਸਾ 'ਚ ਸਭ ਤੋਂ ਵੱਧ 29.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਮੁੜ ਗਿਰਾਵਟ ਆਵੇਗੀ। ਇਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ-48 ਵਿੱਚ ਸਵੇਰੇ ਹੋਈ ਹਲਕੀ ਬੂੰਦਾਬਾਂਦੀ ਨਾਲ ਮੌਸਮ ਠੰਡਾ ਹੋ ਗਿਆ ਹੈ। ਲੁਧਿਆਣਾ ਅਤੇ ਮੋਹਾਲੀ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। 19 ਫਰਵਰੀ ਤੋਂ 23 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ