Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert

06 ਮਈ, 2026 07:01 PM

ਜਲੰਧਰ : ਪੰਜਾਬ ਵਿਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਜਿੱਥੇ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜੋਕਿ ਆਮ ਨਾਲੋਂ ਲਗਭਗ 6.1 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਕੁਝ ਥਾਵਾਂ 'ਤੇ ਗਰਜ, ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 10 ਮਈ ਤੱਕ ਵੱਡੀ ਅਪਡੇਟ ਜਾਰੀ ਕੀਤੀ ਹੈ।

ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 6 ਅਤੇ 7 ਮਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਲਗਭਗ 2 ਡਿਗਰੀ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਇਸ 'ਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਖੇਤਰਾਂ 'ਚ ਬਿਜਲੀ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 7 ਮਈ ਨੂੰ ਪੰਜਾਬ ਦੇ ਦੱਖਣੀ-ਪੱਛਮੀ ਜ਼ਿਲ੍ਹੇ ਜਿਵੇਂ ਕਿ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਬਠਿੰਡਾ ਅਤੇ ਮਾਨਸਾ 'ਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਥੇ ਗਰਜ-ਚਮਕ ਦੇ ਨਾਲ-ਨਾਲ ਗੜੇਮਾਰੀ ਅਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ 8 ਅਤੇ 9 ਮਈ ਨੂੰ ਪੂਰੇ ਪੰਜਾਬ 'ਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਦਿੱਤੀ ਗਈ ਹੈ ਅਤੇ ਮੌਸਮ ਆਮ ਤੌਰ 'ਤੇ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

10 ਮਈ ਨੂੰ ਫਿਰ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਉੱਤਰੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹੇ ਜਿਨ੍ਹਾਂ 'ਚ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਸ਼ਾਮਲ ਹਨ, ਇਨ੍ਹਾਂ 'ਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ