Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ "ਚ ਮੀਂਹ ਦਾ ਕਹਿਰ, ਪਰਿਵਾਰ 'ਤੇ ਡਿੱਗੀ ਛੱਤ, ਵਿੱਛ ਗਈਆਂ ਲਾਸ਼ਾਂ

01 ਸਤੰਬਰ, 2025 04:44 PM

ਮਾਨਸਾ : ਪਿੰਡ ਚੈਨੇਵਾਲਾ ਵਿਖੇ ਮਜ਼ਦੂਰ ਪਰਿਵਾਰ ਦੇ ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ ਹੋ ਗਈ ਹੈ। ਐਤਵਾਰ ਦੀ ਰਾਤ ਮੀਂਹ ਜ਼ਿਆਦਾ ਪੈਣ ਕਾਰਨ ਇਹ ਘਟਨਾ ਵਾਪਰੀ। ਇਸ ਘਟਨਾ 'ਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੁੱਖ ਪ੍ਰਗਟਾਉਂਦਿਆਂ ਪੀੜਤ ਪਰਿਵਾਰ ਦੀ ਸਹਾਇਤਾ ਕਰਨ ਦੀ ਗੱਲ ਆਖੀ ਹੈ। ਮ੍ਰਿਤਕ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ ਤੇ ਇਕ ਬਾਂਹ ਤੋਂ ਅਪਾਹਜ ਸੀ। ਇਸ ਘਟਨਾ ਨੂੰ ਲੈ ਕੇ ਪਿੰਡ ਚੈਨੈਵਾਲਾ 'ਚ ਅਫਸੋਸ ਫੈਲਿਆ ਹੋਇਆ ਹੈ।

ਸਰਦੂਲਗੜ੍ਹ ਦੇ ਪਿੰਡ ਚੈਨੇਵੈਲਾ ਵਿਖੇ ਮਜ਼ਦੂਰ ਬਲਜੀਤ ਸਿੰਘ (35) ਪੁੱਤਰ ਸੰਪੂਰਨ ਸਿੰਘ, ਆਪਣੇ ਭਤੀਜੇ ਰਣਜੋਤ ਸਿੰਘ (11) ਅਤੇ ਇਕ ਬੱਚੀ ਹਰਕੀਰਤ ਕੌਰ ਨਾਲ ਸੁੱਤਾ ਪਿਆ ਸੀ। ਰਾਤ ਵੇਲੇ ਮੀਂਹ ਜ਼ਿਆਦਾ ਪਿਆ ਅਤੇ ਰਾਤ ਕਰੀਬ ਦੋ ਵਜੇ ਉਨ੍ਹਾਂ ਦੇ ਕੱਚੇ ਮਕਾਨ ਦੀ ਛੱਤ ਸੁੱਤੇ ਪਿਆਂ 'ਤੇ ਆ ਡਿੱਗੀ। ਛੱਤ ਹੇਠ ਆਉਣ ਨਾਲ ਮਜ਼ਦੂਰ ਬਲਜੀਤ ਸਿੰਘ, ਉਸਦੇ ਭਤੀਜੇ ਰਣਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਬੱਚੀ ਹਰਕੀਰਤ ਕੌਰ ਦਾ ਬਚਾਅ ਹੋ ਗਿਆ।

ਇਸ ਘਟਨਾ ਨੂੰ ਲੈ ਕੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸਰਪੰਚ ਗੁਰਪ੍ਰੀਤ ਸਿੰਘ ਚੈਨੇਵਾਲਾ, ਥਾਣਾ ਝੁਨੀਰ ਮੁਖੀ ਅੰਗਰੇਜ ਸਿੰਘ ਤੇ ਤਹਿਸੀਲਦਾਰ ਨੇ ਮੌਕੇ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਪਿੰਡ ਵਿਚ ਇਸ ਘਟਨਾ ਨੂੰ ਲੈ ਕੇ ਸੋਗ ਫੈਲਿਆ ਹੋਇਆ ਹੈ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਰਿਵਾਰ ਦੀ ਸਰਕਾਰ ਪਾਸੋਂ ਸਹਾਇਤਾ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ