Friday, November 13, 2026
BREAKING
• ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼ • ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ • ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ

ਪੰਜਾਬ

ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ

25 ਜੂਨ, 2026 06:59 PM

ਪਟਿਆਲਾ : ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਆਊਟ ਸੋਰਸਸ ਮੀਟਰ ਰੀਡਰਾਂ ਦੀ ਚੱਲ ਹੀ ਹੜਤਾਲ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਸਮੱਸਿਆ ਵਿਚ ਪਾ ਦਿੱਤਾ ਹੈ। ਮੀਟਰਾਂ ਦੀ ਰੀਡਿੰਗ ਨਾ ਹੋਣ ਕਾਰਣ ਖਪਤਕਾਰਾਂ ਨੂੰ ਪਿਛਲੇ 4-5 ਮਹੀਨਿਆਂ ਦੇ ਇਕੱਠੇ ਅਤੇ ਮੋਟੇ-ਮੋਟੇ ਬਿੱਲ ਮਿਲ ਰਹੇ ਹਨ। ਜਿਸ ਕਰਾਣ ਖਪਤਕਾਰਾਂ ਸਾਹਮਣੇ ਵੱਡੀ ਸਮੱਸਿਆ ਆ ਖੜ੍ਹੀ ਹੋਈ ਹੈ। ਕੁਝ ਖਪਤਕਾਰਾਂ ਦਾ ਬਿੱਲ ਤਾਂ ਲੱਖਾਂ ਰੁਪਏ ਵਿਚ ਆ ਗਏ ਹਨ। ਪਟਿਆਲਾ ਸਥਿਤ ਸੀਨੀਅਰ ਸਟੀਜ਼ਨ ਵੈਲਫੇਅਰ ਸੁਸਾਇਟੀ ਨੇ ਪੀ. ਐੱਸ. ਪੀ. ਸੀ. ਐੱਲ. ਦੇ ਸੀ. ਐੱਮ. ਡੀ ਬਸੰਤ ਗਰਗ ਨੂੰ ਇਸ ਸੰਬੰਧੀ ਪੱਤਰ ਵੀ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਗਰਗ ਨੂੰ ਜਾਣੂ ਕਰਵਾਇਆ ਕਿ 10 ਕਿੱਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਨੂੰ 6-7 ਮਹੀਨਿਆਂ ਦੇ ਇਕੱਠੇ ਬਿੱਲ ਭੇਜੇ ਗਏ ਹਨ, ਜੋ ਕਿ ਬਹੁਤ ਜ਼ਿਆਦਾ ਹਨ।


ਦੂਜੇ ਪਾਸੇ ਪੀ. ਸੀ. ਐੱਸ. ਪੀ. ਐੱਲ. ਨੇ ਆਖਿਆ ਹੈ ਕਿ ਇਹ ਦਿੱਕਤ 2000 ਆਊਟਸੋਰਸਡ ਮੀਟਰ ਰੀਡਰਾਂ ਦੀ ਹੜਤਾਲ ਤੇ ਤਕਨੀਕੀ ਖਰਾਬੀ ਕਾਰਣ ਆ ਰਹੀ ਹੈ। ਮੀਟਰ ਰੀਡਰ ਪੰਜਾਬ ਸਰਕਾਰ ਤੋਂ ਪੱਕਿਆਂ ਹੋਣ ਦੀ ਮੰਗ ਕਰ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਮਈ-ਜੂਨ ਦੀ ਬੀਲਿੰਗ ਪ੍ਰਕਿਰਿਆ ਦੌਰਾਨ 9.6 ਲੱਖ ਨਾਨ ਸਮਾਰਟ ਮੀਟਰ ਖਪਤਕਾਰਾਂ ਨੂੰ ਅੰਦਾਜ਼ਨ ਐਨ-ਕੋਡ ਬਿੱਲ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਤਕਨੀਕੀ ਸਮੱਸਿਆ ਕਾਰਣ 92,643 ਸਮਾਰਟ ਮੀਟਰ ਖਪਤਕਾਰਾਂ ਨੂੰ ਵੀ ਅੰਦਾਜ਼ਨ ਬਿੱਲ ਭੇਜੇ ਗਏ ਹਨ। ਪੀ. ਸੀ. ਐੱਸ. ਪੀ. ਐੱਲ. ਮੁਤਾਬਕ ਅੰਦਾਜ਼ਨ ਬਿੱਲ ਪ੍ਰਾਪਤ ਕਰਨ ਵਾਲੇ 9.6 ਲੱਖ ਖਪਤਕਾਰਾਂ ਵਿਚੋਂ ਲਗਭਗ 6 ਲੱਖ ਖਪਤਕਾਰ ਜ਼ੀਰੋ ਬਿੱਲ ਸ਼੍ਰੇਣੀ ਵਾਲੇ ਸਨ।


ਇਸ ਤੋਂ ਇਲਾਵਾ 22,000 ਨਾਨ ਸਮਾਰਟ ਮੀਟਰ ਖਪਤਕਾਰਾਂ ਨੂੰ 1000 ਤੋਂ 5000 ਰੁਪਏ ਤੱਕ ਅੰਦਾਜ਼ਨ ਬਿੱਲ ਭੇਜੇ ਗਏ ਹਨ। ਦੂਜੇ ਪਾਸੇ ਬਿਜਲੀ ਖਪਤਕਾਰਾਂ ਦਾ ਆਖਣਾ ਹੈ ਕਿ ਅੰਦਾਜ਼ਨ ਬਿੱਲ ਭੇਜਣ ਦੀ ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡਾ ਘਾਟਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਮੀਟਰ ਦੀ ਅਸਲ ਰੀਡਿੰਗ ਦੇ ਆਧਾਰ 'ਤੇ ਖਪਤਕਾਰਾਂ ਨੂੰ ਬਿੱਲ ਜਾਰੀ ਕਰਨ।

 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ