Tuesday, September 08, 2026
BREAKING
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਪੰਜਾਬ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

07 ਸਤੰਬਰ, 2026 08:57 PM

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੈਂਡਿੰਗ ਡੀ. ਏ. ਮਾਮਲੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਨਵੇਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ ਅਦਾਲਤ ਕਾਨੂੰਨ ਦੇ ਸ਼ਾਸਨ ਦੇ ਅਨੁਸਾਰ ਕੰਮ ਕਰੇਗੀ ਅਤੇ ਸੰਸਥਾ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾ ਸਕਦਾ।

ਦਰਅਸਲ ਮੁਲਾਜ਼ਮਾਂ ਵਲੋਂ ਹਾਈਕੋਰਟ 'ਚ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਅਜੇ ਤੱਕ ਡੀ. ਏ. ਦੀ ਅਦਾਇਗੀ ਨਹੀਂ ਕੀਤੀ ਗਈ, ਜਦੋਂ ਕਿ ਅਦਾਲਤ ਨੇ 3 ਅਗਸਤ ਨੂੰ ਸਰਕਾਰ ਨੂੰ 15 ਦਿਨਾਂ ਅੰਦਰ ਡੀ. ਏ. ਦਾ ਭੁਗਤਾਨ ਕਰਨ ਲਈ ਕਿਹਾ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ। ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਡੀ. ਏ. ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੀ ਰੁਖ ਕੀਤਾ ਹੋਇਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ