Thursday, September 10, 2026
BREAKING
ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ

ਪੰਜਾਬ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

10 ਸਤੰਬਰ, 2026 05:42 PM

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਵਲੋਂ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਤੋਂ ਕੋਈ ਰਾਹਤ ਲੈ ਸਕਦੀ ਹੈ ਤਾਂ 10 ਦਿਨਾਂ ਦੇ ਅੰਦਰ ਲੈ ਆਵੇ, ਨਹੀਂ ਤਾਂ 21 ਸਤੰਬਰ (ਅਗਲੀ ਸੁਣਵਾਈ ਦੀ ਤਾਰੀਖ਼) ਨੂੰ ਹਾਈਕੋਰਟ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਣਾ ਸਕਦੀ ਹੈ।

ਇਹ ਮਾਮਲਾ ਮੁਲਾਜ਼ਮਾਂ ਵਲੋਂ ਹਾਈਕੋਰਟ ਦੇ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਤਹਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੁੜ ਅਦਾਲਤ ਪੁੱਜਾ ਸੀ। ਮੁਲਾਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਨਿਰਧਾਰਿਤ ਸਮੇਂ ਅੰਦਰ ਨਾ ਤਾਂ ਡੀ. ਏ. ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਹਾਈਕੋਰਟ ਵਲੋਂ ਮੰਗੀ ਗਈ ਪਾਲਣਾ ਰਿਪੋਰਟ ਦਾਖ਼ਲ ਕੀਤੀ।

ਅਦਾਲਤ ਨੇ ਪਹਿਲਾਂ ਵੀ ਸਪੱਸ਼ਟ ਹੁਕਮ ਦਿੱਤੇ ਸਨ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਸਾਰੇ ਬਕਾਏ ਕਲੀਅਰ ਨਹੀਂ ਹੁੰਦੇ, ਸਰਕਾਰ ਪ੍ਰਿੰਟ ਜਾਂ ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਇਸ਼ਤਿਹਾਬਾਜ਼ੀ ਵਰਗੇ ਖ਼ਰਚੇ ਨਹੀਂ ਕਰੇਗੀ। ਇਸ ਦੇ ਨਾਲ ਹੀ ਅਦਾਲਤ ਨੇ ਬਕਾਇਆ ਰਕਮ 'ਤੇ 6 ਫ਼ੀਸਦੀ ਸਲਾਨਾ ਵਿਆਜ ਲਾਉਣ ਦੇ ਵੀ ਹੁਕਮ ਦਿੱਤੇ ਗਏ ਸਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਸੁਪਰੀਮ ਕੋਰਟ 'ਚ ਇਸ ਮਾਮਲੇ ਨਾਲ ਜੁੜੀ ਸੁਣਵਾਈ ਹੁੰਦੀ ਹੈ ਜਾਂ ਨਹੀਂ।

Have something to say? Post your comment

ਅਤੇ ਪੰਜਾਬ ਖਬਰਾਂ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ

ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ