Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

21 ਮਈ, 2026 07:20 PM

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਇਕ ਵੱਡੀ ਅਤੇ ਰਾਹਤ ਭਰੀ ਖ਼ਬਰ ਆਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਸੂਬਾ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ ਦੀ ਅਦਾਇਗੀ ਖ਼ਿਲਾਫ਼ ਦਾਇਰ ਕੀਤੀ ਗਈ ਸਰਕਾਰ ਦੀ ਰਿਵਿਊ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਇਥੇ ਹੀ ਬੱਸ ਨਹੀਂ ਹਾਈਕੋਰਟ ਨੇ ਸਖ਼ਤ ਹਦਾਇਤ ਕੀਤੀ ਹੈ ਕਿ 25 ਮਈ 2026 ਤੱਕ ਅਦਾਲਤ ਵਿਚ ਇਕ ਪੂਰਾ ਸ਼ੈਡਿਊਲ (ਯੋਜਨਾ) ਪੇਸ਼ ਕੀਤੀ ਜਾਵੇ, ਜਿਸ ਵਿਚ ਇਹ ਸਾਫ਼ ਕੀਤਾ ਜਾਵੇ ਕਿ ਸਰਕਾਰ ਮੁਲਾਜ਼ਮਾਂ ਦੇ ਡੀਏ ਦਾ ਬਕਾਇਆ ਕਿਸ ਤਰ੍ਹਾਂ ਅਤੇ ਕਦੋਂ ਤੱਕ ਅਦਾ ਕਰੇਗੀ। ਇਸ ਸੰਬੰਧੀ ਬਕਾਇਦਾ ਇਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਅਦਾਲਤ ਵਿਚ ਜਮਾਂ ਕਰਵਾਈ ਜਾਵੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਹਾਈਕੋਰਟ ਦੇ ਸਿੰਗਲ ਬੈਂਚ ਨੇ 30 ਜੂਨ ਤੱਕ ਦਾ ਸਮਾਂ ਦਿੱਤਾ ਸੀ। ਹਾਈਕੋਰਟ ਦੇ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਮੁਲਾਜ਼ਮਾਂ ਦੇ ਡੀਏ ਦੇ ਸਾਰੇ ਬਕਾਏ ਦੀ ਰਕਮ 30 ਜੂਨ ਤੱਕ ਹਰ ਹਾਲ ਵਿਚ ਕਲੀਅਰ ਕੀਤੀ ਜਾਵੇ। ਇਸ ਫੈਸਲੇ ਖ਼ਿਲਾਫ਼ ਡਬਲ ਬੈਂਚ ਕੋਲ ਪਹੁੰਚ ਕਰਕੇ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਅਦਾਲਤ ਨੇ ਖਾਰਜ ਕਰਦਿਆਂ ਮੁਲਾਜ਼ਮਾਂ ਦੇ ਹੱਕ ਵਿਚ ਫੈਸਲਾ ਸੁਣਾਇਆ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ