Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਸਹੂਲਤ

27 ਨਵੰਬਰ, 2025 03:43 PM

ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਤਿਹਗੜ੍ਹ ਸਾਹਿਬ ਦੇ ਤਹਿਸੀਲ ਦਫ਼ਤਰ ਤੋਂ ਸੂਬਾ ਪੱਧਰੀ ਈਜ਼ੀ ਰਜਿਸਟਰੀ ਪ੍ਰਾਜੈਕਟ ਦੀ ਲਾਂਚਿੰਗ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਹੈਲਪਲਾਈਨ 1076 'ਤੇ ਫੋਨ ਕਰਕੇ ਘਰ ਬੁਲਾ ਕੇ ਅਧਿਕਾਰੀ ਕੋਲੋਂ ਤੁਸੀਂ ਰਜਿਸਟਰੀ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮੋਹਾਲੀ ਤੋਂ ਈਜ਼ੀ ਰਜਿਸਟਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਸੀ। ਮੋਹਾਲੀ ਵਿਚ ਪਹਿਲਾਂ ਡਰਾਈ ਰਨ ਕੀਤਾ ਗਿਆ ਸੀ ਅਤੇ ਫਿਰ ਉਦਘਾਟਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਕਈ-ਕਈ ਦਿਨ ਰਜਿਸਟਰੀਆਂ ਕਰਵਾਉਣ 'ਤੇ ਲੱਗ ਜਾਂਦੇ ਸਨ। ਮਾਲੀਆ ਵਿਭਾਗ ਲੋਕਾਂ ਨੂੰ ਹੋਰ ਵੀ ਸਹੂਲਤਾਂ ਦੇਣ ਲਈ ਲੱਗਾ ਹੋਇਆ ਹੈ। ਲੋਕਾਂ ਨੂੰ ਸਹੂਲਤ ਦੇਣ ਲਈ ਪੰਜਾਬ ਸਰਕਾਰ ਵੱਡੇ ਫ਼ੈਸਲੇ ਲੈ ਰਹੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ 'ਤੇ ਮਨਾ ਰਹੇ ਹਾਂ। ਉਨ੍ਹਾਂ ਦੇ ਵੰਸ਼ 'ਚੋਂ ਹੀ ਛੋਟੇ ਸਾਹਿਜਜ਼ਾਦਿਆਂ ਨੇ ਇਥੇ ਸ਼ਹੀਦੀ ਪ੍ਰਾਪਤ ਕੀਤੀ ਹੈ। ਫਤਿਹਗੜ੍ਹ ਸਾਹਿਬ ਇਕ ਪਵਿੱਤਰ ਧਰਤੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਦੇ ਬਲੀਦਾਨ ਪਵਿੱਤਰ ਹਨ, ਉਸੇ ਤਰ੍ਹਾਂ ਇਸ ਪਵਿੱਤਰ ਧਰਤੀ 'ਤੇ ਕੰਮ ਵੀ ਸਾਰੇ ਪਵਿੱਤਰ ਹੀ ਹੋਣ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲ ਸਕੀਏ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ