Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਪੰਜਾਬ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

28 ਸਤੰਬਰ, 2026 06:07 PM

ਜਲੰਧਰ : ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਅੱਜ ਜਲੰਧਰ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਸ਼ਾ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਆਪਣੇ ਸੰਬੋਧਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਉਹੀ ਪੰਜਾਬ ਹੈ, ਜਿਹੜਾ ਨੰਬਰ ਇਕ 'ਤੇ ਸੂਬਾ ਹੁੰਦਾ ਸੀ। ਪੰਜਾਬ ਨੂੰ ਹੁਣ ਨਸ਼ੇ ਦਾ ਕੌਹੜ ਲੱਗ ਚੁੱਕਾ ਹੈ। ਪੰਜਾਬ 'ਚ ਟੌਫ਼ੀਆਂ ਦੇ ਵਾਂਗੂ ਨਸ਼ਾ ਵਿੱਕ ਰਿਹਾ ਹੈ।

ਪੰਜਾਬ ਵਿਚ ਨਸ਼ਾ ਮੁਕਤ ਨਹੀਂ ਹੋਇਆ ਸਗੋਂ ਹੁਣ ਨਸ਼ਾ ਤਾਂ ਘਰ-ਘਰ ਵਿਕਣ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਖ਼ਿਲਾਫ਼ ਜਨਅੰਦੋਲਨ ਚਲਾਉਣ ਦੀ ਲੋੜ ਹੈ। ਕੇਵਲ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਅਮਿਤ ਸ਼ਾਹ ਪੰਜਾਬ ਆ ਰਹੇ ਹਨ। ਨਸ਼ਾ ਮੁਕਤ ਯਾਤਰਾ ਦਾ ਚੋਣਾਂ ਨਾਲ ਕੋਈ ਲਿੰਕ ਨਹੀਂ ਹੈ। ਸਾਡੀ ਸਰਕਾਰ ਆਉਣ 'ਤੇ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ।

ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ ਹੋਈ ਹੈ। ਐੱਲ. ਪੀ. ਯੂ. ਮਾਮਲੇ 'ਤੇ ਬੋਲਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਜੇਕਰ ਐੱਲ. ਪੀ. ਯੂ. ਵਿਚ ਬਾਹਰੀ ਲੋਕ ਵੀ ਆਏ ਹਨ ਤਾਂ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਬਾਹਰੀ ਲੋਕ ਯੂਨੀਵਰਸਿਟੀ ਵਿਚ ਕਿਵੇਂ ਦਾਖ਼ਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ