Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਸਮੇਤ PCS ਅਧਿਕਾਰੀਆਂ ਦੇ ਤਬਾਦਲੇ

12 ਦਸੰਬਰ, 2025 04:20 PM

ਜਲੰਧਰ/ਚੰਡੀਗੜ੍ਹ : ਪੰਜਾਬ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 7 ਆਈ. ਏ. ਐੱਸ. ਅਧਿਕਾਰੀਆਂ ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਤੇਜਵੀਰ ਸਿੰਘ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ’ਚ ਵਧੀਕ ਮੁੱਖ ਸਕੱਤਰ ਲਾਇਆ ਗਿਆ ਹੈ। ਮਨਵੇਸ਼ ਸਿੰਘ ਸਿੱਧੂ ਨੂੰ ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ-ਨਾਲ ਮਾਲ ਅਤੇ ਪੁਨਰਵਾਸ ਵਿਭਾਗ ਦੇ ਸਕੱਤਰ ਅਤੇ ਰੂਪਨਗਰ ਦੇ ਕਮਿਸ਼ਨ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਅਰੁਣ ਸੇਖੜੀ ਨੂੰ ਫ਼ਿਰੋਜ਼ਪੁਰ ਕਮਿਸ਼ਨਰ ਦੇ ਨਾਲ-ਨਾਲ ਫ਼ਰੀਦਕੋਟ ਦੇ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਮਨਜੀਤ ਸਿੰਘ ਬਰਾੜ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਾਇਆ ਗਿਆ ਹੈ। ਰਾਮਵੀਰ ਨੂੰ ਪੰਜਾਬ ਮੰਡੀ ਬੋਰਡ ਦੇ ਸਕੱਤਰ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ-ਨਾਲ ਜਲੰਧਰ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਰੁਬਿੰਦਰਜੀਤ ਸਿੰਘ ਬਰਾੜ ਨੂੰ ਪੰਜਾਬ ਪੂੰਜੀ ਪ੍ਰੋਤਸਾਹਨ ਬਿਊਰੋ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਦੇ ਨਾਲ-ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਧੀਕ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਸੋਨਮ ਨੂੰ ਪਟਿਆਲਾ ਦਾ ਸੰਯੁਕਤ ਕਮਿਸ਼ਨਰ ਲਾਇਆ ਗਿਆ ਹੈ। ਪੀ. ਸੀ. ਐੱਸ. ਅਧਿਕਾਰੀ ਜਗਦੀਪ ਸਹਿਗਲ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਸਕੱਤਰ ਦੇ ਨਾਲ-ਨਾਲ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ