Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ

07 ਜੂਨ, 2026 06:27 PM

ਚੰਡੀਗੜ੍ਹ/ਜਲੰਧਰ (ਅੰਕੁਰ) : ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਕਈ ਸੀਨੀਅਰ ਆਈ. ਏ. ਐੱਸ. ਦੇ ਤਬਾਦਲੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਮੁਤਾਬਕ ਵੱਖ-ਵੱਖ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਨਵੇਂ ਅਧਿਕਾਰੀਆਂ ਨੂੰ ਸੌਂਪੀ ਗਈ ਹੈ।

ਅਧਿਕਾਰੀ ਨਵੀਂ ਤਾਇਨਾਤੀ ਵਾਧੂ ਚਾਰਜ
ਮਨਵੇਸ਼ ਸਿੰਘ ਸਿੱਧੂ ਪ੍ਰਬੰਧਕੀ ਸਕੱਤਰ, ਕਿਰਤ ਵਿਭਾਗਸਕੱਤਰ, ਮਾਲ ਤੇ ਪੁਨਰਵਾਸ ਵਿਭਾਗ; ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ; ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ

ਗਿਰੀਸ਼ ਦਿਆਲਨ ਵਿਸ਼ੇਸ਼ ਸਕੱਤਰ ਜੇਲ੍ਹਾਂ ਵਿਭਾਗ
ਸੰਯਮ ਅਗਰਵਾਲ ਵਿਸ਼ੇਸ਼ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗਮੁੱਖ ਕਾਰਜਕਾਰੀ ਅਫ਼ਸਰ, ਰਾਜ ਸਿਹਤ ਏਜੰਸੀ ਪੰਜਾਬ, ਨੋਡਲ ਅਫ਼ਸਰ, ਨਸ਼ਾ ਵਿਰੋਧੀ ਮੁਹਿੰਮ, ਰਜਿਸਟਰਾਰ, ਸਹਿਕਾਰੀ ਸਭਾਵਾਂ ਪੰਜਾਬ; ਮੈਨੇਜਿੰਗ ਡਾਇਰੈਕਟਰ, ਪੰਜਾਬ

ਰਾਜ ਸਹਿਕਾਰੀ ਬੈਂਕ ਲਿਮਿਟਡ
ਵਿਸ਼ੇਸ਼ ਸਾਰੰਗਲ ਵਿਸ਼ੇਸ਼ ਸਕੱਤਰ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਡਾਇਰੈਕਟਰ, ਸੁਸ਼ਾਸਨ ਤੇ ਸੂਚਨਾ ਤਕਨਾਲੋਜੀ; ਮੁੱਖ ਕਾਰਜਕਾਰੀ ਅਫਸਰ, ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ; ਮੈਨੇਜਿੰਗ ਡਾਇਰੈਕਟਰ, ਮਾਰਕਫੈਡ
ਸਾਕਸ਼ੀ ਸਾਹਨੀ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਪੰਜਾਬ, ਮੁੱਖ ਪ੍ਰਸ਼ਾਸਕ, ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ (ਪੁਡਾ)
ਪ੍ਰੀਤੀ ਯਾਦਵਵਿਸ਼ੇਸ਼ ਸਕੱਤਰ, ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗਵਿਸ਼ੇਸ਼ ਸਕੱਤਰ, ਖਰਚਾ ਵਿਭਾਗ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ