Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ 'ਚ ਵੱਡੀ ਵਾਰਦਾਤ! ਕੈਨੇਡਾ ਤੋਂ ਆਈ ਮਹਿਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ

02 ਜਨਵਰੀ, 2026 08:11 PM

ਕਪੂਰਥਲਾ : ਕਪੂਰਥਲਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਸੀਨਪੁਰਾ ਮੁਹੱਲੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇਕ 48 ਸਾਲਾ ਮਹਿਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋਕਿ ਕਰੀਬ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੀ ਸੀ। ਉਸ ਨੇ ਇਕ ਦਿਨ ਪਹਿਲਾਂ ਹੀ ਆਪਣਾ ਸੈਲੂਨ ਸ਼ੁਰੂ ਕੀਤਾ ਸੀ।

ਵਾਰਦਾਤ ਦਾ ਵੇਰਵਾ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ। ਦੋ ਹਮਲਾਵਰ ਮੋਟਰਸਾਈਕਲਾਂ 'ਤੇ ਆਏ ਸਨ। ਡੀ. ਐੱਸ. ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਜਦੋਂ ਹੇਮਪ੍ਰੀਤ ਕੌਰ ਘਰ ਵਿੱਚ ਇਕੱਲੀ ਸੀ ਤਾਂ ਇਕ ਹਮਲਾਵਰ ਘਰ ਦੇ ਅੰਦਰ ਦਾਖ਼ਲ ਹੋਇਆ ਅਤੇ ਉਸ 'ਤੇ ਕਰੀਬ 4 ਰਾਊਂਡ ਫਾਇਰਿੰਗ ਕੀਤੀ। ਮੁਹੱਲੇ ਦੇ ਇਕ ਵਿਅਕਤੀ ਨੇ ਹਮਲਾਵਰ ਨੂੰ ਰੋਕਣ ਲਈ ਘਰ ਦਾ ਗੇਟ ਬੰਦ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਮੁਲਜ਼ਮ ਹਵਾਈ ਫਾਇਰਿੰਗ ਕਰਦਾ ਹੋਇਆ ਆਪਣੇ ਸਾਥੀ ਨਾਲ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹੇਮਪ੍ਰੀਤ ਦਾ ਆਪਣੇ ਪਤੀ ਨਾਲ ਤਲਾਕ ਹੋ ਚੁੱਕਾ ਸੀ। ਉਸ ਦਾ ਪਤੀ ਅਤੇ ਪੁੱਤਰ ਇਸ ਸਮੇਂ ਵਿਦੇਸ਼ ਵਿੱਚ ਹੀ ਰਹਿ ਰਹੇ ਹਨ। ਵਾਰਦਾਤ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪੁਲਸ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਡੀ. ਐੱਸ. ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਫਾਇਰਿੰਗ ਦੇ ਅਸਲ ਕਾਰਨ ਕੀ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ