Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ 'ਚ ਵੱਡੀ ਵਾਰਦਾਤ : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

18 ਫ਼ਰਵਰੀ, 2026 07:01 PM

ਤਰਨਤਾਰਨ : ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਇਸ ਕਦਰ ਬੁਰਾ ਹਾਲ ਹੈ ਕਿ ਸੱਤਾ ਧਿਰ ਦੇ ਲੀਡਰ ਹੀ ਸੁਰੱਖਿਅਤ ਨਹੀਂ ਹਨ। ਹੁਣ ਫਿਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਪੈ ਗਿਆ। ਇਸ ਹੋਈ ਫਾਇਰਿੰਗ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਦੇ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਵਾਸੀ ਠੱਠੀਆਂ ਮਹੰਤਾ ਜੋ ਆਪਣੇ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ। ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਫਾਇਰਿੰਗ ਵਿਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਕੇ 'ਤੇ ਪੁੱਜੇ ਅਤੇ ਵਿਆਹ ਸਮਾਗਮ ਵਿਚ ਹੋਈ ਇਸ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ