Wednesday, July 08, 2026
BREAKING
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਪੰਜਾਬ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

08 ਜੁਲਾਈ, 2026 06:34 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ 'ਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦਾ ਖ਼ੁਲਾਸਾ ਪੰਜਾਬ ਡੀ. ਜੀ. ਪੀ. ਗੌਰਵ ਨੇ ਕੀਤਾ ਹੈ।

ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ 'ਚ ਬੈਠੇ ਇਕ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਇਸ ਪੂਰੇ ਨੈੱਟਵਰਕ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਵਿਦੇਸ਼ਾਂ 'ਚ ਸਰਗਰਮ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ. ਆਈ) ਦੇ ਆਪਰੇਟਿਵਜ਼ ਦਾ ਸਮਰਥਨ ਹਾਸਲ ਸੀ। ਪੁਲਸ ਮੁਤਾਬਕ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ 'ਚ ਅਮਨ-ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਈ ਗਈ ਸੀ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਪੁਲਸ ਨੇ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਸ ਮਾਮਲੇ 'ਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ) ਥਾਣੇ 'ਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ) ਦੀਆਂ ਸੰਬੰਧਤ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਫਿਲਹਾਲ ਪੁਲਸ ਇਸ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ