Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ 'ਚ ਵੱਡੇ ਪੱਧਰ "ਤੇ ਤਬਾਦਲੇ, ਕਈ ਅਧਿਕਾਰੀ ਹੋ ਗਏ ਤਬਦੀਲ

27 ਮਾਰਚ, 2026 06:19 PM

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਇਕ ਆਈ. ਏ. ਐੱਸ. ਤੇ 8 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਆਈ. ਏ. ਐੱਸ. ਅਧਿਕਾਰੀ ਕੰਚਨ ਨੂੰ ਏ. ਡੀ. ਸੀ. (ਪੇਂਡੂ ਵਿਕਾਸ) ਬਠਿੰਡਾ ਦੇ ਨਾਲ-ਨਾਲ ਏ. ਡੀ. ਸੀ. (ਜਨਰਲ) ਬਠਿੰਡਾ ਲਾਇਆ ਗਿਆ ਹੈ। ਇਸੇ ਤਰ੍ਹਾਂ ਪੀ. ਸੀ. ਐੱਸ. ਅਫਸਰਾਂ ’ਚ ਲਵਜੀਤ ਕਲਸੀ ਨੂੰ ਕਮਿਸ਼ਨਰ, ਨਗਰ ਨਿਗਮ ਬਠਿੰਡਾ, ਰਵਿੰਦਰ ਸਿੰਘ ਨੂੰ ਐੱਸ. ਡੀ.ਐੱਮ. ਦੀਨਾਨਗਰ ਤੇ ਵਾਧੂ ਚਾਰਜ ਐੱਸ. ਡੀ.ਐੱਮ. ਕਲਾਨੌਰ, ਅਮਰੀਕ ਸਿੰਘ ਨੂੰ ਐੱਸ. ਡੀ. ਐੱਮ. ਬਾਘਾ ਪੁਰਾਣਾ, ਮਨਜੀਤ ਸਿੰਘ ਰਾਜਲਾ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਲੁਧਿਆਣਾ, ਰਮਨਜੀਤ ਸਿੰਘ ਨੂੰ ਐੱਸ. ਡੀ. ਐੱਮ. ਰਾਏਕੋਟ, ਜਗਦੀਪ ਸਿੰਘ ਨੂੰ ਐੱਸ. ਡੀ. ਐੱਮ. ਭਿੱਖੀਵਿੰਡ ਅਤੇ ਸ਼ੰਕਰ ਸ਼ਰਮਾ ਨੂੰ ਐੱਸ. ਡੀ. ਐੱਮ. ਧਾਰ ਕਲਾਂ ਲਾਇਆ ਗਿਆ ਹੈ।

ਇਸ ਤਬਾਦਲਾ ਸੂਚੀ ’ਚ ਸਭ ਤੋਂ ਵੱਧ ਚਰਚਾ ਬਾਘਾਪੁਰਾਣਾ ਦੇ ਐੱਸ. ਡੀ. ਐੱਮ. ਰਹੇ ਬਬਨਦੀਪ ਸਿੰਘ ਵਾਲੀਆ ਦੇ ਤਬਾਦਲੇ ਨੂੰ ਲੈ ਕੇ ਹੋ ਰਹੀ ਹੈ, ਜਿਨ੍ਹਾਂ ਨੂੰ ਹੁਣ ਮੁੱਖ ਮੰਤਰੀ ਖੇਤਰੀ ਅਫ਼ਸਰ ਵਜੋਂ ਫ਼ਾਜ਼ਿਲਕਾ ਤਾਇਨਾਤ ਕੀਤਾ ਗਿਆ ਹੈ। ਹਾਲ ਹੀ ’ਚ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਇਕ ਸ਼ਿਕਾਇਤੀ ਪੱਤਰ ਲਿਖਿਆ ਗਿਆ ਸੀ, ਜਿਸ ’ਚ ਉਨ੍ਹਾਂ ਨੇ ਦਬਾਅ ਤੇ ਮਾਨਸਿਕ ਤਣਾਅ ਦੇ ਦੋਸ਼ ਲਾਏ ਸਨ। ਇਸ ਮਾਮਲੇ ਤੋਂ ਬਾਅਦ ਹੋਇਆ ਇਹ ਤਬਾਦਲਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ ਤੇ ਇਸ ਨੂੰ ਪ੍ਰਸ਼ਾਸਨਿਕ ਹਲਚਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ