Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ

17 ਮਈ, 2026 05:49 PM

ਅੰਮ੍ਰਿਤਸਰ : ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਵੱਲੋਂ ਕੀਤੀ ਗਈ ਗੁਪਤ ‘ਸਰਜੀਕਲ ਸਟ੍ਰਾਈਕ’ ਦੌਰਾਨ ਭਾਰੀ ਮਾਤਰਾ ਵਿਚ ਨਾਜਾਇਜ਼ ਅੰਗਰੇਜ਼ੀ ਅਤੇ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਫੜੀ ਗਈ ਖੇਪ ਦੀ ਕੁੱਲ ਤਾਦਾਦ 2,070 ਪੇਟੀਆਂ ਦੱਸੀ ਜਾ ਰਹੀ ਹੈ। ਜੇਕਰ ਪਿਛਲੇ ਰਿਕਾਰਡ ’ਤੇ ਨਜ਼ਰ ਮਾਰੀਏ, ਤਾਂ ਪਿਛਲੇ 5 ਸਾਲਾਂ ਦੇ ਅੰਦਰ ਆਬਕਾਰੀ ਵਿਭਾਗ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਅਤੇ ਇਤਿਹਾਸਕ ਬਰਾਮਦਗੀ ਹੈ। ਮੁੱਢਲੀ ਜਾਂਚ ਅਨੁਸਾਰ ਇਸ ਬੇਹੰਤ ਮਹਿੰਗੀ ਸ਼ਰਾਬ ਦੀ ਵਰਤੋਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਅਤੇ ਖਪਾਉਣ ਲਈ ਕੀਤੀ ਜਾਣੀ ਸੀ। ਵਿਭਾਗ ਨੇ ਇਸ ਮਾਮਲੇ ਵਿਚ 2 ਸ਼ਰਾਬ ਤਸਕਰਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਦੀ ਪਛਾਣ ਰੋਹਿਤ ਤੇਲੀ ਅਤੇ ਭਿੰਡਰ (ਉਪਨਾਮ) ਵਜੋਂ ਹੋਈ ਹੈ।

ਗੁਪਤ ਸੂਚਨਾ ’ਤੇ ਜਲੰਧਰ ਰੇਂਜ ਦੇ ਡਿਪਟੀ ਕਮਿਸ਼ਨਰ ਨੇ ਬਣਾਈ ਰਣਨੀਤੀ
ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ (ਅੰਮ੍ਰਿਤਸਰ-ਜਲੰਧਰ ਰੇਂਜ) ਸੁਰਿੰਦਰ ਕੂਮਾਰ ਗਰਗ ਨੂੰ ਇਕ ਪੁਖ਼ਤਾ ਇਨਪੁਟ ਮਿਲਿਆ ਸੀ ਕਿ ਅੰਮ੍ਰਿਤਸਰ ਰੇਂਜ ਦੇ ਤਹਿਤ ਆਉਂਦੇ ਖਿਲਚੀਆਂ ਤੋਂ ਖਡੂਰ ਸਾਹਿਬ ਰੋਡ ’ਤੇ ਸਥਿਤ ਕੁਝ ਬੰਦ ਦੁਕਾਨਾਂ ਵਿਚ ਭਾਰੀ ਮਾਤਰਾ ਵਿਚ ਮਹਿੰਗੀ ਅੰਗਰੇਜ਼ੀ ਸ਼ਰਾਬ ਲੁਕਾ ਕੇ ਰੱਖੀ ਗਈ ਹੈ। ਸੂਚਨਾ ਵਿਚ ਇਹ ਵੀ ਸਾਫ਼ ਸੀ ਕਿ ਜੇਕਰ ਬਿਨਾਂ ਸਮਾਂ ਗੁਆਏ ਤੁਰੰਤ ਕਾਰਵਾਈ ਕੀਤੀ ਜਾਵੇ, ਤਾਂ ਇਕ ਵੱਡਾ ਰੈਕੇਟ ਬੇਨਕਾਬ ਹੋ ਸਕਦਾ ਹੈ ਅਤੇ ਭਾਰੀ ਬਰਾਮਦਗੀ ਸੰਭਵ ਹੈ। ਇਨਪੁਟ ਅਨੁਸਾਰ ਸ਼ਰਾਬ ਦੇ ਬ੍ਰਾਂਡ ਬੇਹੰਦ ਮਹਿੰਗੇ ਅਤੇ ਵਿਦੇਸ਼ੀ ਸ਼੍ਰੇਣੀਆਂ ਦੇ ਸਨ।

ਦੁਕਾਨਾਂ ਦੇ ਤਾਲੇ ਤੋੜ ਕੇ ਕੱਢੀ ਖੇਪ
ਸਹਾਇਕ ਕਮਿਸ਼ਨਰ (ਅੰਮ੍ਰਿਤਸਰ ਰੇਂਜ) ਦਿਲਬਾਗ ਸਿੰਘ ਚੀਮਾ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਮਿਲੀ ਇਸ ਸਟੀਕ ਸੂਚਨਾ ਤੋਂ ਬਾਅਦ ਤੁਰੰਤ ਇਕ ਉੱਚ ਪੱਧਰੀ ਟੀਮ ਦਾ ਗਠਨ ਕੀਤਾ ਗਿਆ। ਇਸ ਵਿਸ਼ੇਸ਼ ਟੀਮ ਵਿਚ ਜ਼ਿਲਾ ਆਬਕਾਰੀ ਅਫ਼ਸਰ ਅੰਮ੍ਰਿਤਸਰ (1/2) ਲਲਿਤ ਕੂਮਾਰ, ਆਬਕਾਰੀ ਇੰਸਪੈਕਟਰ ਰਣ ਬਹਾਦਰ ਅਤੇ ਹਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ। ਕਾਰਵਾਈ ਨੂੰ ਮੁਸਤੈਦੀ ਨਾਲ ਅੰਜਾਮ ਦੇਣ ਲਈ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਲਿਆ ਗਿਆ, ਜਿਸ ਵਿਚ ਖਿਲਚੀਆਂ ਦੇ ਐੱਸ.ਐੱਚ.ਓ. ਆਪਣੀ ਪੂਰੀ ਪੁਲਸ ਟੀਮ ਸਮੇਤ ਸਾਂਝੇ ਤੌਰ ’ਤੇ ਸ਼ਾਮਲ ਰਹੇ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਟੀਮ ਮੌਕੇ ’ਤੇ ਪਹੁੰਚੀ, ਤਾਂ ਦੁਕਾਨਾਂ ਬਾਹਰੋਂ ਬੰਦ ਸਨ। ਜਿਸ ਤੋਂ ਬਾਅਦ ਆਬਕਾਰੀ ਅਤੇ ਪੁਲਸ ਦੀ ਸਾਂਝੀ ਟੀਮ ਨੇ ਦੁਕਾਨਾਂ ਦੇ ਤਾਲੇ ਤੋੜ ਕੇ ਤਲਾਸ਼ੀ ਲਈ ਤਾਂ ਅੰਦਰ ਦਾ ਨਜ਼ਾਰਾ ਦੇਖ ਕੇ ਸਭ ਦੰਗ ਰਹਿ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ