Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

27 ਅਪ੍ਰੈਲ, 2026 06:02 PM

ਚੰਡੀਗੜ੍ਹ/ਖਰੜ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਯੂਨੀਅਨ ਵਲੋਂ 25 ਤੋਂ 27 ਮਈ ਤੱਕ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੌਰਾਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ 25/11 ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਦੇ ਦੋਸ਼ ਲਗਾਏ।

ਕਮਲ ਕੁਮਾਰ ਤੇ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕਿਲੋਮੀਟਰ ਸਕੀਮ ਰਾਹੀਂ ਪ੍ਰਾਈਵੇਟ ਬੱਸਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਕਿਲੋਮੀਟਰ ਸਕੀਮ ਬੱਸਾਂ ਬੰਦ ਕੀਤੀਆਂ ਜਾਣ ਤੇ ਸੰਘਰਸ਼ ਦੌਰਾਨ ਦਰਜ ਕੇਸ ਰੱਦ ਕੀਤੇ ਜਾਣ। ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਦਫ਼ਤਰੀ ਸਕੱਤਰ ਰੋਹੀ ਰਾਮ, ਮੀਤ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ 1 ਮਈ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ।

ਇਸ ਤੋਂ ਬਾਅਦ 10 ਮਈ ਨੂੰ ਟਰਾਂਸਪੋਰਟ ਮੰਤਰੀ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਫਿਰ 18 ਮਈ ਨੂੰ ਸੰਕੇਤਕ ਹੜਤਾਲ ਕੀਤੀ ਜਾਵੇਗੀ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 25 ਤੋਂ 27 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ। ਇਸ ਕਾਰਨ ਇਨ੍ਹਾਂ ਦਿਨਾਂ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ