Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਪੰਜਾਬ 'ਚ ਸਸਤਾ ਹੋਵੇਗਾ ਇਲਾਜ! ਜਾਰੀ ਹੋ ਗਏ ਨਵੇਂ ਹੁਕਮ

16 ਸਤੰਬਰ, 2025 03:40 PM

ਸੁਨਾਮ ਊਧਮ ਸਿੰਘ ਵਾਲਾ : ਭਾਰੀ ਮੀਂਹ ਅਤੇ ਹੜ੍ਹ ਵਰਗੀ ਸਥਿਤੀ ਉਪਰੰਤ ਪੈਦਾ ਹੋਏ ਹਲਾਤਾਂ ਨੂੰ ਦੇਖਦਿਆਂ ਸੀਨੀਅਰ ਮੈਡੀਕਲ ਅਫਸਰ, ਇੰ. ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਨੇ ਪ੍ਰਾਈਵੇਟ ਲੈਬੋਰੇਟਰੀਜ਼, ਸੁਨਾਮ ਦੇ ਪ੍ਰਧਾਨ ਜਗਦੀਪ ਭਾਰਦਵਾਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੁਨਾਮ ਵਿਖੇ ਚੱਲ ਰਹੀਆਂ ਸਮੂਹ ਪ੍ਰਾਈਵੇਟ ਲੈਬੋਰੇਟਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਨ੍ਹਾਂ ਦੀ ਲੈਬ ’ਚ ਹੋਣ ਵਾਲੇ ਟੈਸਟਾਂ ਦੀ ਕੀਮਤ ਵਿਚ ਆਮ ਦਿਨਾਂ ਨਾਲੋਂ 10 ਫੀਸਦੀ ਦੀ ਛੋਟ ਦਿੱਤੀ ਜਾਵੇ। ਲੈਬ ਵਿਚ ਹੋਣ ਵਾਲੇ ਟੈਸਟਾਂ ਦੀ ਫੀਸ ਡਿਸਪਲੇ ’ਤੇ ਲਗਾਈ ਜਾਣੀ ਯਕੀਨੀ ਬਣਾਈ ਜਾਵੇ। ਜੇਕਰ ਕੋਈ ਟੈਸਟ ਪਾਜ਼ੇਟਿਵ ਆਵੇ ਤਾਂ ਮਰੀਜ਼ ਨੂੰ ਸਹੀ ਤਰੀਕੇ ਨਾਲ ਗਾਈਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿਚ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਆਮ ਲੋਕਾਂ ਨੂੰ ਵੀ ਹਦਾਇਤ ਕੀਤੀ ਕਿ ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿੀਮਾਰੀਆਂ ਨਾਲ ਪੀੜਤ ਮਰੀਜ਼ਾਂ ’ਚ ਹੇਠ ਲਿਖੇ ਲੱਛਣ ਵੇਖਣ ਨੂੰ ਮਿਲਦੇ ਹਨ ਜਿਵੇਂ ਕਿ ਤੇਜ਼ ਬੁਖ਼ਾਰ, ਸਰੀਰ ਵਿਚ ਦਰਦ, ਜੋੜਾਂ ਵਿਚ ਦਰਦ, ਪੇਟ ਵਿਚ ਗੜਬੜ ਅਤੇ ਕਈ ਵਾਰ ਭੁੱਖ ਦੀ ਕਮੀ ਆਦਿ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਵਿਚ ਉਪਰੋਕਤ ਲੱਛਣ ਪਰਿਵਾਰਕ ਮੈਂਬਰਾਂ ਵੱਲੋਂ ਵੇਖੇ ਜਾਣ, ਤਾਂ ਉਸਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ/ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਕੋਲ ਲਿਜਾਇਆ ਜਾਵੇ। ਸਿਵਲ ਹਸਪਤਾਲ ਸੁਨਾਮ ’ਚ ਮਰੀਜ਼ਾਂ ਲਈ ਮੁਫ਼ਤ ਲੈਬ ਟੈਸਟ (ਕਮਰਾ ਨੰਬਰ 22) ਕੀਤੇ ਜਾ ਰਹੇ ਹਨ ਅਤੇ ਹੋਰ ਜ਼ਰੂਰੀ ਟੈਸਟ ਕ੍ਰਿਸ਼ਨਾ ਡਾਇਗਨੋਸਟਿਕ ਸੈਂਟਰ (ਕਮਰਾ ਨੰਬਰ 27) ਪੁਰਾਣੇ ਓ.ਪੀ.ਡੀ. ਕੰਪਲੈਕਸ ਦੇ ਬਾਹਰ ਸਿਵਲ ਹਸਪਤਾਲ ਸੁਨਾਮ ਵਿਚ ਉਪਲੱਬਧ ਹਨ।

ਇਲਾਜ ਦਾ ਮੁੱਖ ਤਰੀਕਾ ਠੰਢੇ ਪਾਣੀ ਦੀ ਪੱਟੀ (Cold sponging) ਅਤੇ ਉਚਿਤ ਦਵਾਈ ਇਲਾਜ ਹੈ। ਸਾਰੀਆਂ ਜ਼ਰੂਰੀ ਦਵਾਈਆਂ ਸਿਵਲ ਹਸਪਤਾਲ ’ਚ ਮੁਫ਼ਤ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਆਪਣੇ ਆਲੇ-ਦੁਆਲੇ ’ਚ ਪਾਣੀ ਖੜ੍ਹਾ ਹੋਣ ਤੋਂ ਬਚਾਅ, ਪੂਰੀ ਬਾਹਾਂ ਵਾਲੇ ਕੱਪੜੇ ਅਤੇ ਜੁੱਤੀ-ਚੱਪਲ ਪਾਓ, ਮੱਛਰ ਭਗਾਉਣ ਵਾਲੇ ਉਪਕਰਣ/ਕਰੀਮ ਵਰਤੋਂ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਖਾਸ ਦੇਖਭਾਲ ਕਰੋ, ਸਫਾਈ, ਸਿਹਤਮੰਦ ਖੁਰਾਕ ਅਤੇ ਲੋੜੀਂਦੀ ਮਾਤਰਾ ’ਚ ਪਾਣੀ ਪੀਣਾ ਯਕੀਨੀ ਬਣਾਓ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'