Tuesday, November 17, 2026
BREAKING
• 'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ • ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ • ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ • ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼ • ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ • ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ • ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ • PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਮੇਅਰ ਦੀ ਜੀਵਨੀ • ਗੀਰ ਨੈਸ਼ਨਲ ਪਾਰਕ ਪਹੁੰਚੇ ਦਿਲਜੀਤ ਦੋਸਾਂਝ ! ਸ਼ਾਨਦਾਰ ਵਾਈਲਡਲਾਈਫ਼ ਸਫ਼ਾਰੀ ਦਾ ਲਿਆ ਮਜ਼ਾ • ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ : ਪ੍ਰਧਾਨ ਮੰਤਰੀ ਮੋਦੀ

ਪੰਜਾਬ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

17 ਨਵੰਬਰ, 2026 05:46 PM

ਚੰਡੀਗੜ੍ਹ : ਪੰਜਾਬ 'ਚ ਠੰਡ ਨੇ ਹੁਣ ਜ਼ੋਰ ਫੜ੍ਹਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 17 ਤੋਂ 20 ਤਾਰੀਖ਼ ਤੱਕ ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਅਤੇ ਰਾਤ ਵੇਲੇ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ 'ਚ ਕੁੱਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।


ਧੁੰਦ ਕਾਰਨ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਘੱਟ ਗਿਆ ਹੈ ਇਸ ਤੋਂ ਬਾਅਦ ਪੰਜਾਬ 'ਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ।


ਹਾਲਾਂਕਿ ਅਗਲੇ ਕੁੱਝ ਦਿਨਾਂ 'ਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ, ਜਿਸ ਨਾਲ ਠੰਡ ਵੱਧ ਜਾਵੇਗੀ। ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 3.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ਦਾ ਦਰਜ ਗਿਆ ਹੈ, ਜੋ ਕਿ 10 ਡਿਗਰੀ ਸੈਲਸੀਅਸ ਰਿਹਾ।

 

Have something to say? Post your comment

ਅਤੇ ਪੰਜਾਬ ਖਬਰਾਂ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ