Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

19 ਮਈ, 2026 07:23 PM

ਅੰਮ੍ਰਿਤਸਰ : ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਕ ਵੱਡੀ ਸਾਜਿਸ਼ ਨੂੰ ਅੰਮ੍ਰਿਤਸਰ ਦੀ ਪੁਲਸ ਨੇ ਨਾਮਾਕ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ਾਂ 'ਚ ਬੈਠੇ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਤਾਰ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਹੋਏ ਹਨ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸੂਬੇ ਵਿੱਚ ਸਰਕਾਰੀ ਸੰਸਥਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਇਸ ਸਾਜ਼ਿਸ਼ ਦਾ ਮੁੱਖ ਮਕਸਦ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਵਿਗਾੜਨਾ ਅਤੇ ਸ਼ਾਂਤੀ ਨੂੰ ਭੰਗ ਕਰਨਾ ਸੀ। ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਬੀ. ਐੱਨ. ਐੱਸ (BNS) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ।

ਪੁਲਸ ਵੱਲੋਂ ਇਸ ਨੈੱਟਵਰਕ ਦੇ ਸਾਰੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਸ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਦਾ ਸਫਾਇਆ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ