Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

11 ਸਤੰਬਰ, 2026 07:00 PM

ਪਠਾਨਕੋਟ : ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਇਕ ਵਿਦੇਸ਼ੀ-ਅਧਾਰਤ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ 'ਚੋਂ 2 ਆਧੁਨਿਕ .30 ਬੋਰ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਇੱਕ ਵਿਦੇਸ਼ੀ-ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਹਾਲ ਹੀ ਵਿੱਚ ਨਿਰਧਾਰਤ ਕੰਮ ਨੂੰ ਅੰਜਾਮ ਦੇਣ ਲਈ ਦੁਬਈ ਤੋਂ ਆਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਨੈੱਟਵਰਕ ਦੇ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ