Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ 'ਚ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ’ਚ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

22 ਸਤੰਬਰ, 2025 04:45 PM

ਅਜਨਾਲਾ/ਜਲੰਧਰ : ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ’ਚ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਅਜਨਾਲਾ ਸ਼ਹਿਰ ਦੀ ਅਬਾਦੀ ਭੱਖਾ ਤਾਰਾ ਸਿੰਘ ਵਾਰਡ ਨੰਬਰ-10 ਦੇ ਭਾਰੀ ਬਰਸਾਤਾਂ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਬੱਚਿਆਂ ਦੇ ਬੈਠਣ ਅਤੇ ਪੜ੍ਹਾਈ ਦੇ ਯੋਗ ਬਣਾਉਣ ਲਈ ਸਕੂਲ ਕੰਪਲੈਕਸ ’ਚ ਉੱਗੀ ਬੂਟੀ ਅਤੇ ਘਾਹ ਸਮੇਤ ਕਮਰਿਆਂ ਦੀ ਸਾਫ਼-ਸਫ਼ਾਈ ਲਈ ਹਲਕਾ ਸਿੱਖਿਆ ਕੋ-ਆਰਡੀਨੇਟਰ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਦੀ ਪ੍ਰਧਾਨਗੀ ’ਚ ਚੱਲੀ ਸਫ਼ਾਈ ਮੁਹਿੰਮ ’ਚ ਖ਼ੁਦ ਸ਼ਾਮਲ ਹੋਣ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੱਲਬਾਤ ਦੌਰਾਨ ਕਿਹਾ ਕਿ ਹੜ ਪ੍ਰਭਾਵਿਤ ਸਕੂਲਾਂ ਦੀ ਸਫ਼ਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਭਲਕੇ ਮੰਗਲਵਾਰ 23 ਸਤੰਬਰ ਨੂੰ ਸਕੂਲ ਖੁੱਲ੍ਹਣਗੇ।

ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਜਨ ਜੀਵਨ ਉੱਚਾ ਚੁੱਕਣ ਸਮੇਤ ਪੰਜਾਬ ਨੂੰ ਦੇਸ਼ ਭਰ ’ਚੋਂ ਮਿਆਰੀ ਮੁਫ਼ਤ ਸਿਹਤ ਸਹੂਲਤਾਂ ਤੇ ਸਿੱਖਿਆ ਕ੍ਰਾਂਤੀ ਦਾ ਹੱਬ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਹਲਕੇ ਦੇ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਜ਼ਿਲਾ ਮਹਿਲਾ ਵਿੰਗ ਪ੍ਰਧਾਨ ਗੀਤਾ ਗਿੱਲ, ਨਗਰ ਪੰਚਾਇਤ ਪ੍ਰਧਾਨ ਭੱਟੀ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.