Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ

26 ਮਈ, 2026 07:32 PM

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸੂਬੇ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ 'ਚ ਬਦਲਾਅ ਕੀਤਾ ਗਿਆ ਹੈ। ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਹੁਣ 10 ਜੂਨ ਦੀ ਬਜਾਏ 13 ਜੂਨ ਨੂੰ ਕਰਵਾਈ ਜਾਵੇਗੀ। ਇਸ ਦੇ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਿਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖ਼ਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖ਼ਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ।

ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਸ਼ਡਿਊਲ ਦੇ ਐਲਾਨ ਨਾਲ ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ 'ਚ ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਪਹਿਲਾਂ 10 ਜੂਨ ਨੂੰ ਪੈਣੀਆਂ ਸੀ ਵੋਟਾਂ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਕਤ ਚਾਰ ਨਗਰ ਕੌਂਸਲਾਂ 'ਚ 10 ਜੂਨ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਦੀਨਾਨਗਰ, ਗੁਰਦਾਸਪੁਰ, ਸ਼ਾਮ ਚੌਰਾਸੀ ਅਤੇ ਕਾਦੀਆਂ ਨਗਰ ਕੌਂਸਲਾਂ ਲਈ 10 ਜੂਨ ਨੂੰ ਵੋਟਾਂ ਪੈਣੀਆਂ ਸਨ, ਜਿਸ ਤੋਂ ਬਾਅਦ ਹੁਣ ਇਨ੍ਹਾਂ ਚੋਣਾਂ ਲਈ ਤਾਰੀਖ਼ਾਂ 'ਚ ਬਦਲਾਅ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਚੋਣਾਂ 13 ਜੂਨ ਨੂੰ ਕਰਵਾਈਆਂ ਜਾਣਗੀਆਂ।

ਕੀ ਹੈ ਚੋਣਾਂ 'ਚ ਦੇਰੀ ਦਾ ਕਾਰਨ
ਸਥਾਨਕ ਪੱਧਰ 'ਤੇ ਵਾਰਡ ਰਾਖਵਾਂਕਰਨ ਅਤੇ ਹੱਦਬੰਦੀ ਸਬੰਧੀ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਨੂੰ ਵੀ ਇਨ੍ਹਾਂ ਨਗਰ ਕੌਂਸਲ ਚੋਣਾਂ 'ਚ ਦੇਰੀ ਦਾ ਇੱਕ ਮਹੱਤਵਪੂਰਨ ਕਾਰਨ ਮੰਨਿਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਰਿਪੋਰਟਾਂ ਅਨੁਸਾਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਕੁੱਝ ਆਗੂਆ ਵੱਲੋ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਚ ਵਾਰਡ ਰੋਟੇਸ਼ਨ ਨੀਤੀ 'ਤੇ ਸਵਾਲ ਚੁੱਕੇ ਗਏ ਹਨ। ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਖ਼ਾਸ ਕਰ ਦੀਨਾਨਗਰ ਦੇ ਸਾਰੇ ਵਾਰਡਾਂ 'ਚ ਰੋਟੇਸ਼ਨ ਨੀਤੀ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਦੇ ਇੱਕ ਡਵੀਜ਼ਨ ਬੈਂਚ ਵਲੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਸਬੰਧਿਤ ਧਿਰਾਂ ਨੂੰ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਬਾਰੇ ਸ਼ਹਿਰ ਵਿੱਚ ਚਰਚਾ ਚੱਲ ਰਹੀ ਹੈ, ਲੋਕ ਇਸ ਨੂੰ ਨਗਰ ਕੌਂਸਲ ਚੋਣਾਂ 'ਚ ਦੇਰੀ ਨਾਲ ਜੋੜ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ