Sunday, October 04, 2026
BREAKING
• ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ • ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

04 ਅਕਤੂਬਰ, 2026 06:17 PM

ਚੰਡੀਗੜ੍ਹ : ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆ ਗਿਆ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਲੋਕ ਕਹਿੰਦੇ ਹਨ ਕਿ ਰਾਜਾ ਵੜਿੰਗ ਨਾਰਾਜ਼ਗੀ 'ਚ ਸਭ ਕੁੱਝ ਛੱਡ ਕੇ ਲੰਡਨ ਜਾ ਰਹੇ ਹਨ ਤਾਂ ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜੋ ਲੱਗਦਾ ਹੈ, ਚੰਗੀ ਗੱਲ ਹੈ ਪਰ ਮੈਂ ਬਿਲਕੁਲ ਵੀ ਨਿਰਾਸ਼ ਨਹੀਂ ਹਾਂ। ਮੈਂ ਆਪਣੇ ਪੁੱਤ ਅਤੇ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਨਾ ਤਾਂ ਨਿਰਾਸ਼ ਹਾਂ ਅਤੇ ਨਾ ਹੀ ਹਤਾਸ਼ ਹਾਂ, ਸਗੋਂ ਮੈਂ ਭੂਪੇਸ਼ ਬਘੇਲ ਜੀ ਨੂੰ ਮਿਲਣ ਆਇਆ ਹਾਂ। ਰਾਜਾ ਵੜਿਂਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੂਪੇਸ਼ ਬਘੇਲ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਵੀ ਫੋਨ 'ਤੇ ਗੱਲ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਦੱਸਣਯੋਗ ਹੈ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ਤੋਂ ਬਾਅਦ ਇਹ ਖ਼ਬਰਾਂ ਚੱਲ ਰਹੀਆਂ ਸਨ ਕਿ ਰਾਜਾ ਵੜਿੰਗ ਨਾਰਾਜ਼ ਹੋ ਕੇ ਪੰਜਾਬ ਛੱਡ ਨੂੰ ਛੱਡ ਕੇ ਲੰਡਨ ਜਾ ਰਹੇ ਹਨ। ਹੁਣ ਰਾਜਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਇਨ੍ਹਾਂ ਚਰਚਾਵਾਂ 'ਤੇ ਬ੍ਰੇਕ ਲੱਗ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ

ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ