Sunday, April 26, 2026
BREAKING
ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

ਪੰਜਾਬ

ਪੰਜਾਬ ਤੋਂ ਆਨਰ ਕਿਲਿੰਗ ਦੀ ਵੱਡੀ ਖ਼ਬਰ : ਪ੍ਰੇਮ ਵਿਆਹ ਕਰਾਉਣ ਵਾਲੀ ਧੀ ਸਣੇ ਦੋਹਤੀ ਦਾ ਕਤਲ, ਕੰਬਿਆ ਪੂਰਾ ਪਿੰਡ

08 ਸਤੰਬਰ, 2025 02:55 PM

ਬਠਿੰਡਾ : ਬਠਿੰਡਾ ਦੇ ਪਿੰਡ ਵਿਰਕ ਕਲਾਂ ‘ਚ ਸੋਮਵਾਰ ਨੂੰ ਰੂਹ ਕੰਬਾਊ ਘਟਨਾ ਸਾਹਮਣੇ ਆਈ। ਇੱਥੇ ਪਿੰਡ 'ਚ ਹੀ ਲਵ ਮੈਰਿਜ ਕਰਨ ਵਾਲੀ ਇਕ ਕੁੜੀ ਅਤੇ ਉਸ ਦੀ ਛੋਟੀ ਧੀ ਦਾ ਉਸਦੇ ਆਪਣੇ ਹੀ ਪਿਤਾ ਅਤੇ ਭਰਾ ਵੱਲੋਂ ਕਹੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕੁੜੀ ਨੇ ਕਰੀਬ ਤਿੰਨ-ਚਾਰ ਸਾਲ ਪਹਿਲਾਂ ਪਿੰਡ ਵਿਰਕ ਕਲਾਂ ਦੇ ਹੀ ਇਕ ਨੌਜਵਾਨ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਸੀ। ਪਰਿਵਾਰ ਵੱਲੋਂ ਇਸ ਵਿਆਹ ਦਾ ਵਿਰੋਧ ਕੀਤਾ ਗਿਆ ਸੀ ਅਤੇ ਲੰਬੇ ਸਮੇਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ। ਹਾਦਸੇ ਦੇ ਦਿਨ ਕੁੜੀ ਆਪਣੀ ਮਾਸੂਮ ਧੀ ਨਾਲ ਦਵਾਈ ਲੈਣ ਲਈ ਨਿਕਲੀ ਹੋਈ ਸੀ।

ਇਸ ਦੌਰਾਨ ਪਿੰਡ ਦੇ ਨੇੜੇ ਹੀ ਉਸਦੇ ਪਿਤਾ ਅਤੇ ਭਰਾ ਨੇ ਰਸਤਾ ਰੋਕ ਕੇ ਦੋਹਾਂ ‘ਤੇ ਕਹੀ ਨਾਲ ਤਾਬੜਤੋੜ ਵਾਰ ਕਰ ਦਿੱਤੇ। ਇਸ ਕਾਰਨ ਮੌਕੇ ‘ਤੇ ਹੀ ਦੋਹਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ 'ਚ ਸਨਸਨੀ ਫੈਲ ਗਈ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।

ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਇਸ ਮਾਮਲੇ ‘ਚ ਕੁੜੀ ਦੇ ਪਿਤਾ ਅਤੇ ਭਰਾ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰੀ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਆਪਣੇ ਹੱਥ 'ਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਮਾਮਲਾ ਇਕ ਵਾਰ ਫਿਰ 'ਆਨਰ ਕਿਲਿੰਗ' ਦੀ ਸੋਚ ਉੱਪਰ ਸਵਾਲ ਖੜ੍ਹਾ ਕਰਦਾ ਹੈ, ਜਿੱਥੇ ਆਪਣੀ ਮਰਜ਼ੀ ਨਾਲ ਵਿਆਹ ਕਰਨ ਵਾਲੀਆਂ ਕੁੜੀਆਂ ਅਜੇ ਵੀ ਆਪਣੇ ਹੀ ਪਰਿਵਾਰਾਂ ਤੋਂ ਸੁਰੱਖਿਅਤ ਨਹੀਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ