Wednesday, May 20, 2026
BREAKING
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ  ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਤਾਜ਼ਾ ਅਪਡੇਟ

ਪੰਜਾਬ

ਪੰਜਾਬ ਦਾ ਇਹ ਬਾਜ਼ਾਰ ਮੁਕੰਮਲ ਬੰਦ, ਦੁਕਾਨਾਂ ਨੂੰ ਲੱਗੇ ਤਾਲ਼ੇ

20 ਮਈ, 2026 07:19 PM

ਬਰਨਾਲਾ : ਬਰਨਾਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਬਰਨਾਲਾ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਅਤੇ ਵਿਰੋਧੀ ਧਿਰਾਂ ਵੱਲੋਂ ਸੱਤਾਧਿਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਵੇਰ ਤੋਂ ਹੀ ਸ਼ਹਿਰ ਦੀ ਸਦਰ ਬਾਜ਼ਾਰ, ਹੰਡਿਆਇਆ ਬਾਜ਼ਾਰ ਅਤੇ ਫਰਵਾਹੀ ਬਾਜ਼ਾਰ ਵਿਚ ਵੱਡੇ ਪੱਧਰ 'ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਦੌਰਾਨ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ, ਵਪਾਰ ਮੰਡਲ, ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਸੰਗਠਨਾਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ ਚੌਂਕ ਵਿਚ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਉਪਰੰਤ ਬਾਜ਼ਾਰਾਂ ਵਿਚ ਰੋਸ ਮਾਰਚ ਕੱਢ ਕੇ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੁਲਵੰਤ ਸਿੰਘ ਕਾਂਤਾ, ਭਾਜਪਾ ਆਗੂ ਯਾਦਵਿੰਦਰ ਸਿੰਘ ਸ਼ੈਂਟੀ, ਉਮੀਦਵਾਰ ਜੋਗਿੰਦਰ ਪਾਲ ਟਿੰਕੂ ਨੇ ਕਿਹਾ ਕਿ ਬਰਨਾਲਾ ਵਿਚ ਹੋ ਰਹੀਆਂ ਨਗਰ ਨਿਗਮ ਚੋਣਾਂ ਵਿਚ ਸੱਤਾ ਧਿਰ ਵੱਲੋਂ ਸ਼ਰੇਆਮ ਲੋਕਤੰਤਰ ਦਾ ਕਤਲ ਕਰਕੇ ਵਿਰੋਧੀ ਧਿਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਜਾ ਰਹੇ ਹਨ। ਇਸ ਤਹਿਤ ਸ਼ਹਿਰ ਦੇ ਬਿਲਕੁਲ ਵਿਚਕਾਲੇ ਬਾਜ਼ਾਰ ਦੇ ਵਾਰਡ ਨੰਬਰ 31 ਵਿਚੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਅਤੇ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਗਲਤ ਇਤਰਾਜ਼ ਲਗਾ ਕੇ ਰੱਦ ਕੀਤੇ ਗਏ ਹਨ।

ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਸਾਰੇ ਬਰਨਾਲਾ ਦੇ ਲੋਕ ਇੱਕਜੁੱਟ ਹਨ, ਜਿਸ ਤਹਿਤ ਅੱਜ ਬਰਨਾਲਾ ਦੇ ਬਾਜ਼ਾਰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਨੂੰ ਬਰਨਾਲਾ ਦੇ ਲੋਕਾਂ ਨੇ ਵੱਡੇ ਪੱਧਰ 'ਤੇ ਸਮਰਥਨ ਦਿੱਤਾ ਹੈ ਅਤੇ ਆਪਣੇ ਕਾਰੋਬਾਰ ਬੰਦ ਕਰਕੇ ਸੜਕਾਂ 'ਤੇ ਉਤਰੇ ਹਨ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਸੱਤਾ ਧਿਰ ਨੇ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਨੂੰ ਖਦਸ਼ਾ ਹੈ ਕਿ ਇਸ ਪੂਰੀ ਚੋਣ ਦੌਰਾਨ ਅਤੇ ਖਾਸ ਤੌਰ 'ਤੇ ਵੋਟਾਂ ਵਾਲੇ ਦਿਨ ਧੱਕੇਸ਼ਾਹੀ ਹੋਵੇਗੀ। ਜਿਸ ਕਰਕੇ ਉਨ੍ਹਾਂ ਨੇ ਸਾਰੀ ਪਾਰਟੀਆਂ, ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਤਾਜ਼ਾ ਅਪਡੇਟ

ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਤਾਜ਼ਾ ਅਪਡੇਟ