Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

17 ਜੁਲਾਈ, 2026 07:17 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਹਰੇ ਰੰਗ ਦੀ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੇਜ਼ ਉਤੇ ਪਹੁੰਚਣ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਾਲ ਅਤੇ ਕ੍ਰਿਪਾਨ ਦੇ ਕੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਭੇਟ ਕੀਤੀ ਗਈ।

ਇਸ ਮੌਕੇ ਸਟੇਜ਼ 'ਤੇ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਸਾਡਾ ਜਲੰਧਰ ਵਿਕਾਸ ਦੇ ਕੰਮਾਂ ਦਾ ਸਾਕਸ਼ੀ ਬਣ ਰਿਹਾ ਹੈ। ਵਿਕਾਸ ਦੇ ਕੰਮਾਂ ਨੂੰ ਗਤੀ ਦਿੰਦੇ ਹੋਏ ਕਈ ਨਵੀਆਂ ਰੇਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਵਿਚ ਭਾਸ਼ਣ ਦੀ ਸ਼ੁਰੂਆਤ ਕੀਤੀ।

ਮੋਦੀ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ ਹੈ। ਗੁਰੂਆਂ ਦੀ ਧਰਤੀ 'ਤੇ ਆ ਕੇ ਮਾਣ ਮਹਿਸੂਸ ਹੋ ਰਿਹਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦੇ ਹੋਏ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਰੋਜ਼ਾਨਾ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਅੱਜ ਹਾਲਾਤ ਇਹ ਬਣੇ ਹੋਏ ਹਨ ਕਿ ਪੰਜਾਬ ਵਿਚ ਹਰ ਵਿਕਾਸ ਦਾ ਕੰਮ ਠੱਪ ਹੈ।

ਪੰਜਾਬ ਵਿਚ ਨਸ਼ੇ ਦੇ ਸੌਦਾਗਰ ਖੁੱਲ੍ਹਆਮ ਘੁੰਮ ਰਹੇ ਹਨ। ਪੰਜਾਬ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ. ਤੇਜਾ ਸਿੰਘ ਸਮੁੰਦਰੀ ਨੂੰ ਨਮਨ ਵੀ ਕੀਤਾ। ਅੰਮ੍ਰਿਤਸਰ ਤੋਂ ਵਾਰਾਣਸੀ ਤੱਕ ਟਰੇਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ