Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! 2027 ਲਈ ਕਾਂਗਰਸ ਦਾ ਵੱਡਾ ਦਾਅ

07 ਨਵੰਬਰ, 2025 07:21 PM

ਚੰਡੀਗੜ੍ਹ/ਪਟਿਆਲਾ : ਸਾਲ 1998 ਤੋਂ ਮੋਤੀ ਮਹਿਲ ਦੇ ਅਤਿ ਵਫਾਦਾਰ ਰਹੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਆਖਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਾੜ ਤੋਂ ਉਤਰਨ ਲਈ ਮਜਬੂਰ ਹੋਣਾ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੰਬੇ ਸਮੇਂ ਤੋਂ ਪਟਿਆਲਾ ਤੋਂ ਦੂਰੀ ਬਣਾਈ ਹੋਈ ਸੀ ਅਤੇ ਉਹ ਸਿਸਵਾਂ ਫਾਰਮ ਵਿਚ ਹੀ ਰਹਿੰਦੇ ਸਨ। ਹੁਣ ਜਦੋਂ ਸਾਲ 2027 ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਹਾਈਕਮਾਂਡ ਨੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਕਾਂਗਰਸ ਵਿਚ ਸ਼ਾਮਲ ਕਰ ਲਿਆ ਹੈ ਤਾਂ ਸ਼ਾਹੀ ਪਰਿਵਾਰ ਨੂੰ ਆਪਣੀ ਰਾਜਨੀਤਕ ਵਿਰਾਸਤ ਦੀ ਚਿੰਤਾ ਪੈ ਗਈ ਹੈ।

ਪਟਿਆਲਾ ਸ਼ਹਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈਇੰਦਰ ਕੌਰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ। ਜੇਕਰ ਭਾਜਪਾ ਜੈਇੰਦਰ ਕੌਰ ਨੂੰ ਟਿਕਟ ਦਿੰਦੀ ਹੈ ਤਾਂ ਕਾਂਗਰਸ ਪਾਰਟੀ ਕੈਪਟਨ ਦੇ ਹੀ ਪੁਰਾਣੇ ਵਫਾਦਾਰ ਅਤੇ ਸ਼ਾਹੀ ਪਰਿਵਾਰ ਦੇ ਰਾਜਦਾਰ ਰਹੇ ਸੰਜੀਵ ਸ਼ਰਮਾ ਬਿੱਟੂ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਮੋਤੀ ਮਹਿਲ ਨੂੰ ਸੰਜੀਵ ਸ਼ਰਮਾ ਬਿੱਟੂ ਦੀ ਰਾਜਨੀਤਕ ਕਾਬਲੀਅਤ ਬਾਰੇ ਚੰਗੀ ਤਰ੍ਹਾਂ ਪਤਾ ਹੈ। ਇਸੇ ਕਾਰਨ ਜਦੋਂ ਤੋਂ ਸੰਜੀਵ ਬਿੱਟੂ ਕਾਂਗਰਸ ਵਿਚ ਸ਼ਾਮਲ ਹੋਏ ਹਨ, ਮੋਤੀ ਮਹਿਲ ਨੂੰ ਚਿੰਤਾ ਪਈ ਹੋਈ ਹੈ। ਲੰਬੇ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪਟਿਆਲਾ ਆਉਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸ਼ਾਹੀ ਪਰਿਵਾਰ ਵੀ 2027 ਦੀਆਂ ਚੋਣਾਂ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ।

ਸੂਤਰਾਂ ਅਨੁਸਾਰ ਰਾਹੁਲ ਗਾਂਧੀ ਸਮੇਤ ਸਮੁੱਚਾ ਗਾਂਧੀ ਪਰਿਵਾਰ ਚਾਹੁੰਦਾ ਹੈ ਕਿ ਜਿਸ ਤਰ੍ਹਾਂ 2024 ਵਿਚ ਪ੍ਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਵਿਚ ਹਰਾਇਆ ਗਿਆ ਹੈ, ਉਸੇ ਤਰਜ ’ਤੇ 2027 ਦੀ ਵਿਧਾਨ ਸਭਾ ਚੋਣ ਵੀ ਕੈਪਟਨ ਪਰਿਵਾਰ ਨੂੰ ਹਰਾਈ ਜਾਵੇ। ਰਾਜਨੀਤੀ ਵਿਚ ਅਕਸਰ ਆਪਣੀ ਪਰਿਵਾਰਕ ਰਾਜਨੀਤਕ ਵਿਰਾਸਤ ਨੂੰ ਬਚਾਉਣ ਲਈ ਵੱਡੇ ਲੀਡਰ ਪੁਰਾਣੇ ਵਫਾਦਾਰਾਂ ਨੂੰ ਦੂਰ ਕਰ ਦਿੰਦੇ ਹਨ, ਜਿਸ ਕਾਰਨ ਉਹ ਪੁਰਾਣੇ ਵਫਾਦਾਰ ਕਿਸੇ ਹੋਰ ਪਲੇਟਫਾਰਮ ’ਤੇ ਜਾ ਕੇ ਰਾਜਨੀਤੀ ਵਿਚ ਕਾਮਯਾਬ ਹੋ ਜਾਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ