Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

18 ਅਕਤੂਬਰ, 2026 07:16 PM

ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵਲੋਂ ਸਿਆਸੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਮੱਦੇਨਜ਼ਰ ਵੜਿੰਗ ਪਰਿਵਾਰ ਨੇ ਵੀ ਮੁਕਤਸਰ ਸਾਹਿਬ 'ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਮੁਕਤਸਰ ਸਾਹਿਬ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਗਏ ਹਨ।

ਇੱਥੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਹਿਲੀ ਵਾਰ ਮੁਕਤਸਰ ਵੱਲ ਉਹ ਸਿਆਸੀ ਤੌਰ 'ਤੇ ਧਿਆਨ ਦੇ ਰਹੇ ਹਨ। ਉਨ੍ਹਾਂ ਇੱਛਾ ਜਤਾਈ ਕਿ ਗਿੱਦੜਬਾਹਾ ਵਾਂਗ ਮੁਕਤਸਰ ਸਾਹਿਬ ਦਾ ਵੀ ਵਿਕਾਸ ਕਰਨਾ ਹੈ।

ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਉਹ ਮੁਕਤਸਰ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਵੀ ਇੱਥੇ ਹੀ ਹਨ। ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੇ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ। ਰਾਮਲੀਲਾ ਦੇ ਮੰਚ ਤੋਂ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਬਾ ਚੋਣਾਂ ਲੜਨ ਦਾ ਇਸ਼ਾਰਾ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ