Sunday, April 26, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

26 ਅਪ੍ਰੈਲ, 2026 05:48 PM

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲਦੀ ਹੀ ਇਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ, ਪੰਜਾਬ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਹਾਲਾਂਕਿ ਇਸ ਸਬੰਧੀ ਫ਼ਿਲਹਾਲ ਨਾ ਤਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅਧਿਕਾਰਤ ਤੌਰ 'ਤੇ ਕੋਈ ਬਿਆਨ ਦਿੱਤਾ ਹੈ ਤੇ ਨਾ ਹੀ ਭਾਜਪਾ ਵੱਲੋਂ ਕੋਈ ਬਿਆਨ ਜਾਰੀ ਕੀਤਾ ਗਿਆ ਹੈ।

ਇੱਥੇ ਦੱਸ ਦਈਏ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਉਹ ਪੰਜਾਬ ਵਿਚ ਮੰਤਰੀ ਵਜੋਂ ਆਬਕਾਰੀ ਵਿਭਾਗ ਅਤੇ ਖ਼ੁਰਾਕ ਅਤੇ ਸਿਵਲ ਸਪਲਾਈ ਜਿਹੇ ਅਹਿਮ ਵਿਭਾਗ ਸੰਭਾਲ ਚੁੱਕੇ ਹਨ। 2024 ਵਿਚ ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਇਸ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਗਏ ਸਨ ਤੇ ਉੱਥੇ ਉਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਆਬਜ਼ਰਵਰ ਵੀ ਨਿਯੁਕਤ ਕੀਤਾ ਗਿਆ ਸੀ। ਹੁਣ ਇਹ ਖ਼ਬਰਾਂ ਆ ਰਹੀਆਂ ਹਨ  ਕਿ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ