Monday, November 23, 2026
BREAKING
• ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ • ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ • ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ • ਰਾਹੁਲ ਗਾਂਧੀ ਨਹੀਂ ਚਾਹੁੰਦੇ ਸੰਸਦ 'ਚ ਮਰਦਾਂ ਦੇ ਬਰਾਬਰ ਹੋਵੇ ਔਰਤਾਂ ਦੀ ਗਿਣਤੀ, ਕੰਗਨਾ ਰਣੌਤ ਨੇ ਕੱਸਿਆ ਤੰਜ • PM ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਉੱਚ ਪੱਧਰੀ ਬੈਠਕ, ਸਰਯੂ-ਕਮਲਾ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ • ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ • ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ • ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ • ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ

23 ਨਵੰਬਰ, 2026 06:16 PM

ਪਟਿਆਲਾ : ਪਟਿਆਲਾ ਦੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਮਦਨਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ। ਦਰਅਸਲ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਧਾਨ ਰਹਿੰਦੇ ਸਮੇਂ ਉਨ੍ਹਾਂ ਨੂੰ 3 ਸਾਲ ਲਈ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਹੈਨਰੀ ਵਲੋਂ ਜਾਰੀ ਕਾਰਵਾਈ ਵਿਚ, ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੀਨੀਅਰ ਆਗੂਆਂ ਵਿਰੁੱਧ ਬਿਆਨਬਾਜ਼ੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 9 ਜੁਲਾਈ ਨੂੰ ਉਨ੍ਹਾਂ ਦੇ ਜਵਾਬ ਨੂੰ ਅਸੰਤੁਸ਼ਟੀਜਨਕ ਮੰਨਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਸੀ।


ਕੁੱਝ ਮਹੀਨਿਆਂ ਬਾਅਦ ਮਦਨਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ। ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਜਲਾਲਪੁਰ ਦਾ ਮੁੜ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਹੈ। ਦੱਸ ਦਈਏ ਕਿ ਜਲਾਲਪੁਰ ਨੂੰ ਅਗਸਤ 2026 ਵਿਚ ਪਾਰਟੀ ਵਿਚੋਂ ਮੁਅੱਤਲ ਕੀਤਾ ਗਿਆ ਸੀ। ਕੱਲ੍ਹ (22 ਨਵੰਬਰ) ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਮਿਲਣ ਲਈ ਪਹੁੰਚੇ ਸਨ। ਹੁਣ ਜਲਾਲਪੁਰ ਦੀ ਮੁੜ ਕਾਂਗਰਸ ਵਿਚ ਵਾਪਸੀ ਹੋ ਗਈ ਹੈ ਅਤੇ ਪਰਗਟ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ

ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ

ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ

ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ

ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ