Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਦਾ ਵੱਡਾ ਆਗੂ ਅਕਾਲੀ ਦਲ 'ਚ ਸ਼ਾਮਲ

15 ਫ਼ਰਵਰੀ, 2026 07:32 PM

ਸੰਗਰੂਰ/ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ 'ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਵਿਖੇ ਅਰਵਿੰਦ ਖੰਨਾ ਦੇ ਘਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਅਰਵਿੰਦ ਖੰਨਾ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਸੁਖਬੀਰ ਬਾਦਲ ਨੇ ਅਰਵਿੰਦ ਖੰਨਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੀ ਆਇਆਂ ਕਹਿੰਦਿਆਂ ਸਿਰੋਪਾਓ ਦਿੱਤਾ ਅਤੇ ਅਕਾਲੀ ਦਲ 'ਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ। ਦੱਸਣਯੋਗ ਹੈ ਕਿ ਅਰਵਿੰਦ ਖੰਨਾ ਅਤੇ ਸੁਖਬੀਰ ਬਾਦਲ ਪੁਰਾਣੇ ਦੋਸਤ ਹਨ।

ਕੌਣ ਹਨ ਅਰਵਿੰਦ ਖੰਨਾ
ਅਰਵਿਦ ਖੰਨਾ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਸੁਖਬੀਰ ਬਾਦਲ ਨਿੱਜੀ ਤੌਰ 'ਤੇ ਧੂਰੀ ਆਏ ਸਨ। ਅਰਵਿੰਦ ਖੰਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਸਨ। ਅਰਵਿੰਦ ਖੰਨਾ ਨੰ ਇਸ ਖੇਤਰ 'ਚ ਇਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਪਹਿਲੀ ਵਾਲ 2002 'ਚ ਕਾਂਗਰਸ ਦੀ ਟਿਕਟ 'ਤੇ ਸੰਗਰੂਰ ਵਿਧਾਨ ਸਭਾ ਹਲਕਾ ਜਿੱਤਿਆ ਸੀ ਅਤੇ ਵਿਧਾਇਕ ਬਣੇ ਸਨ।

ਉਹ 2004 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੇ ਉਮੀਦਵਾਰ ਸਨ ਪਰ ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ। ਫਿਰ ਉਨ੍ਹਾਂ ਨੇ ਸਾਲ 2012 'ਚ ਧੂਰੀ ਹਲਕੇ ਤੋਂ ਚੋਣ ਲੜੀ ਸੀ। ਇਸ ਭਾਰੀ ਜਿੱਤੇ ਨੇ ਉਨ੍ਹਾਂ ਨੂੰ ਇਕ ਵੱਡੇ ਨੇਤਾ ਵਜੋਂ ਸਥਾਪਿਤ ਕੀਤਾ। ਫਿਲਹਾਲ ਇਸ ਮਾਮਲੇ 'ਚ ਭਾਜਪਾ ਵਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ ਪਰ ਸੂਬੇ ਦੀ ਸਿਆਸਤ 'ਚ ਇਸ ਘਟਨਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ 'ਚ ਇਹ ਸਿਆਸੀ ਪਲਟਵਾਰ ਚਰਚਾ ਦਾ ਕੇਂਦਰ ਬਣ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ