Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਇਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ

11 ਮਈ, 2026 05:59 PM

ਚੰਡੀਗੜ੍ਹ : ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਨੇ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਨੇ ਆਪਣੀ ਕੋਰ ਕਮੇਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਿਆਸੀ ਤਾਲਮੇਲ ਨੂੰ ਨੇਪਰੇ ਚਾੜ੍ਹਨ ਵਿਚ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਅਹਿਮ ਭੂਮਿਕਾ ਨਿਭਾਈ।

ਇਸ ਮੌਕੇ ਸ਼ਿੰਗਾਰਾ ਸਿੰਘ ਕਲਿਆਣ ਨੇ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੇ ਅਨੁਸੂਚਿਤ ਜਾਤੀਆਂ, ਖ਼ਾਸ ਕਰਕੇ ਵਾਲਮੀਕ ਸਮਾਜ ਦੀ ਭਲਾਈ ਲਈ ਜੋ ਇਤਿਹਾਸਕ ਕਾਰਜ ਕੀਤੇ ਹਨ, ਉਨ੍ਹਾਂ ਦਾ ਦੇਣ ਵਾਲਮੀਕ ਸਮਾਜ ਕਦੇ ਨਹੀਂ ਮੋੜ ਸਕਦਾ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇ ਕੇ ਬਾਦਲ ਸਾਹਿਬ ਦੀਆਂ ਸੇਵਾਵਾਂ ਨੂੰ ਸਿਆਸੀ ਸ਼ਰਧਾਂਜਲੀ ਭੇਂਟ ਕਰ ਰਹੇ ਹਾਂ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅੱਗੇ ਮੰਗ ਰੱਖੀ ਕਿ ਆਉਣ ਵਾਲੀ ਅਕਾਲੀ ਸਰਕਾਰ ਦੌਰਾਨ ਸਾਡੇ ਸਮਾਜ ਦੇ ਸਮਾਜਿਕ ਅਤੇ ਰਾਜਨੀਤਿਕ ਉਥਾਨ ਲਈ ਵਿਸ਼ੇਸ਼ ਯਤਨ ਕੀਤੇ ਜਾਣ ਤਾਂ ਜੋ ਇਹ ਪਛੜਿਆ ਸਮਾਜ ਵੀ ਮਾਣਮੱਤਾ ਸਥਾਨ ਪ੍ਰਾਪਤ ਕਰ ਸਕੇ।

ਸੁਖਬੀਰ ਸਿੰਘ ਬਾਦਲ ਨੇ ਇਸ ਸਮਰਥਨ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਾਰੇ ਧਰਮਾਂ ਅਤੇ ਵਰਗਾਂ ਦਾ ਸਤਿਕਾਰ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕ ਤੀਰਥ ਅਸਥਾਨ (ਆਸ਼ਰਮ) ਨੂੰ 10 ਸਾਲ ਪੂਰੇ ਹੋਣ ਜਾ ਰਹੇ ਹਨ, ਅਜਿਹੇ ਸਮੇਂ ਰਾਸ਼ਟਰੀ ਕ੍ਰਾਂਤੀ ਪਾਰਟੀ ਵੱਲੋਂ ਮਿਲਿਆ ਇਹ ਸਹਿਯੋਗ ਪਾਰਟੀ ਨੂੰ ਸਮਾਜ ਦੀ ਸੇਵਾ ਦਾ ਹੋਰ ਬਲ ਬਖਸ਼ੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਹਮੇਸ਼ਾ ਇਸ ਸਮਾਜ ਦੀ ਸੇਵਾ ਲਈ ਤਤਪਰ ਰਹੇਗਾ।

ਇਸ ਮੌਕੇ ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ ,ਰਾਜਿੰਦਰ ਅਟਵਾਲ (ਰਾਸ਼ਟਰੀ ਵਾਈਸ ਪ੍ਰਧਾਨ), ਦੀਪਕ ਘਈ (ਰਾਸ਼ਟਰੀ ਜਨਰਲ ਸਕੱਤਰ), ਵਿਕਾਸ ਹੰਸ (ਪੰਜਾਬ ਪ੍ਰਧਾਨ) ਅਤੇ ਰਾਸ਼ਟਰੀ ਕ੍ਰਾਂਤੀ ਪਾਰਟੀ (ਅ) ਦੀ ਕੋਰ ਕਮੇਟੀ ਦੇ ਮੈਂਬਰਾਂ ਸਮੇਤ ਦੋਆਬਾ, ਮਾਝਾ ਅਤੇ ਮਾਲਵਾ ਜ਼ੋਨਾਂ ਦੇ ਅਨੇਕਾਂ ਪ੍ਰਮੁੱਖ ਆਗੂ ਅਤੇ ਵਰਕਰ ਵੀ ਸ਼ਾਮਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ