Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਦੀ ਸਿਆਸਤ 'ਚ ਹਲਚਲ! ਹੁਣ ਸੁਨੀਲ ਜਾਖੜ ਨੇ ਸਾਬਕਾ CM ਬਾਰੇ ਕੀਤਾ ਸਨਸਨੀਖੇਜ਼ ਖ਼ੁਲਾਸਾ

07 ਦਸੰਬਰ, 2025 09:03 PM

ਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਬਿਆਨ ਕਾਰਨ ਸੂਬੇ ਦੀ ਸਿਆਸਤ ਕਾਫ਼ੀ ਭਖੀ ਹੋਈ ਹੈ, ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ 500 ਕਰੋੜ ਰੁਪਏ ਦਾ ਅਟੈਚੀ ਦੇਣਾ ਪੈਂਦਾ ਹੈ। ਇਸ ਮਗਰੋਂ ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੀ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖ਼ਿਆ ਹੈ ਕਿ ਕਾਂਗਰਸੀ ਉਨ੍ਹਾਂ ਨੂੰ ਦਾਅਵੇਦਾਰ ਦੇ ਕਰੀਬੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ 350 ਕਰੋੜ ਰੁਪਏ ਵਿਚ ਮਿਲੀ ਹੈ। 

ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਕੌਰ ਸਿੱਧੂ ਵਾਲੇ ਬਿਆਨ ਬਾਰੇ ਪੁੱਛੇ ਜਾਣ 'ਤੇ ਜਾਖੜ ਨੇ ਕਿਹਾ ਕਿ ਉਹ (ਨਵਜੋਤ ਸਿੱਧੂ) ਕੈਪਟਨ ਅਮਰਿੰਦਰ ਸਿੰਘ ਨੂੰ ਹਟਾਏ ਜਾਣ ਮਗਰੋਂ ਖ਼ੁਦ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਸਨ ਤੇ ਉਨ੍ਹਾਂ ਵੱਲੋਂ ਅਜਿਹੀਆਂ ਗੱਲਾਂ ਕਹਿਣਾ ਕਾਂਗਰਸ ਦੇ ਅੰਦਰੂਨੀ ਹਾਲਾਤ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਹੀ ਸੰਸਦ ਮੈਂਬਰ ਨੇ ਆਖਿਆ ਸੀ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਵਿਚ ਡਾਕੂ ਭੇਜੇ ਹਨ ਜੋ ਇੱਥੋਂ ਦੇ ਸਿਆਸਤਦਾਨਾਂ ਨੂੰ ਲੁੱਟਣ ਲਈ ਆਏ ਹਨ। 

ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਵਿਚ ਅਹੁਦਿਆਂ ਲਈ ਬੋਲੀਆਂ ਲੱਗ ਰਹੀਆਂ ਹਨ ਤੇ ਲੋਕਾਂ ਦੀ ਕਾਬਲੀਅਤ ਨਹੀਂ ਸਗੋਂ ਜੇਬ ਵੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਨੈਸ਼ਨਲ ਪਾਰਟੀ ਤੇ ਪ੍ਰਮੁੱਖ ਵਿਰੋਧੀ ਪਾਰਟੀ ਵਿਚ ਅਜਿਹਾ ਹੋਣਾ ਦੇਸ਼ ਤੇ ਲੋਕਤੰਤਰ ਲਈ ਬੜੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਵਿਰੋਧੀਆਂ ਵੱਲੋਂ ਨਹੀਂ ਸਗੋਂ ਉਨ੍ਹਾਂ ਦੇ ਹੀ ਆਗੂ ਲਗਾ ਰਹੇ ਹਨ, ਜੋ ਅੱਜ ਵੀ ਮੁੱਖ ਮੰਤਰੀ ਦੇ ਦਾਅਵੇਦਾਰ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ