Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਪੰਜਾਬ ਦੀਆਂ 4 ਨਗਰ ਕੌਂਸਲਾਂ 'ਚ ਚੋਣ ਪ੍ਰਕਿਰਿਆ ਮੁਕੰਮਲ, ਥੋੜ੍ਹੀ ਦੇਰ 'ਚ ਆਉਣਗੇ ਨਤੀਜੇ

13 ਜੂਨ, 2026 07:00 PM

ਗੁਰਦਾਸਪੁਰ : ਪੰਜਾਬ ਦੀਆਂ 4 ਨਗਰ ਕੌਂਸਲਾਂ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮਚੁਰਾਸੀ (ਹੁਸ਼ਿਆਰਪੁਰ) ਲਈ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈ। ਇਸ ਸਬੰਧੀ ਪੁਲਸ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਥੋੜ੍ਹੀ ਦੇਰ ਤੱਕ ਨਤੀਜਿਆਂ ਦਾ ਐਲਾਨੇ ਕਰ ਦਿੱਤਾ ਜਾਵੇਗਾ।

ਸਵੇਰੇ 10 ਵਜੇ ਤੱਕ ਪੋਲਿੰਗ ਫੀਸਦੀ
ਗੁਰਦਾਸਪੁਰ- 15.1 ਫੀਸਦੀ
ਦੀਨਾਨਗਰ- 15.38 ਫੀਸਦੀ
ਕਾਦੀਆਂ- 16.16 ਫੀਸਦੀ
ਸ਼ਾਮ ਚੁਰਾਸੀ- 19.54 ਫੀਸਦੀ

12 ਵਜੇ ਤੱਕ ਪੋਲਿੰਗ ਫੀਸਦੀ
ਗੁਰਦਾਸਪੁਰ- 30.3ਫੀਸਦੀ
ਦੀਨਾਨਗਰ- 32.41 ਫੀਸਦੀ
ਕਾਦੀਆਂ- 38.85 ਫੀਸਦੀ
ਸ਼ਾਮ ਚੁਰਾਸੀ- 32.38 ਫੀਸਦੀ

2 ਵਜੇ ਤੱਕ ਪੋਲਿੰਗ ਫੀਸਦੀ
ਗੁਰਦਾਸਪੁਰ- 36.90 ਫੀਸਦੀ
ਦੀਨਾਨਗਰ- 47.33 ਫੀਸਦੀ
ਕਾਦੀਆਂ- 57.59 ਫੀਸਦੀ
ਸ਼ਾਮ ਚੁਰਾਸੀ- 57.6 ਫੀਸਦੀ

4 ਵਜੇ ਪੋਲਿੰਗ ਫੀਸਦੀ
ਗੁਰਦਾਸਪੁਰ- 50.90 ਫੀਸਦੀ
ਦੀਨਾਨਗਰ- 57 ਫੀਸਦੀ
ਕਾਦੀਆਂ- 70.27 ਫੀਸਦੀ
ਸ਼ਾਮ ਚੁਰਾਸੀ- 76.33 ਫੀਸਦੀ

ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ ਹਨ, ਜਦਕਿ ਦੀਨਾਨਗਰ ਅਤੇ ਕਾਦੀਆਂ ਦੇ 15-15 ਵਾਰਡ ਹਨ, ਜਿਨ੍ਹਾਂ ਦੇ ਕੌਂਸਲਰਾਂ ਦੀ ਚੋਣ ਲਈ ਇਹ ਵੋਟਿੰਗ ਕਰਵਾਈ ਗਈ। ਇਨ੍ਹਾਂ ਵਿੱਚੋਂ ਨਗਰ ਕੌਂਸਲ ਕਾਦੀਆਂ ਦੇ ਵਾਰਡ ਨੰਬਰ 6 ਵਿੱਚ ਇੱਕ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਜਾ ਚੁੱਕਾ ਹੈ, ਜਿਸ ਕਾਰਨ ਹੁਣ ਕੁੱਲ 58 ਵਾਰਡਾਂ ਲਈ ਚੋਣ ਹੋਈ। ਇਸੇ ਤਰ੍ਹਾਂ ਨਗਰ ਕੌਂਸਲ ਸ਼ਾਮਚੁਰਾਸੀ ਦੇ ਕੁੱਲ੍ਹ 9 ਵਾਰਡਾਂ 'ਚ ਵੀ ਚੋਣ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਨਤੀਜਿਆਂ ਦਾ ਵੀ ਐਲਾਨ ਜਲਦ ਕਰ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਕਰਵਾਈਆਂ ਗਈਆਂ। ਹਾਈਕੋਰਟ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਚੋਣ ਪ੍ਰਕਿਰਿਆ ਦੌਰਾਨ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇ ਅਤੇ ਹੋਰ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਜੋ ਸ਼ਾਮ 4 ਵਜੇ ਤੱਕ ਹੋਇਆ। ਇਸ ਤੋਂ ਬਾਅਦ ਸੰਬੰਧਿਤ ਥਾਵਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ