Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ

09 ਜੁਲਾਈ, 2025 06:41 PM

ਜਲੰਧਰ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗਰਜ ਅਤੇ ਬਿਜਲੀ ਚਮਕਣ ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਦੋ ਦਿਨ 14 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ 9 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ. ਏ. ਐੱਸ. ਨਗਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ।

ਉੱਥੇ ਹੀ 10 ਜੁਲਾਈ ਲਈ ਵੀ ਕਈ ਜ਼ਿਲ੍ਹਿਆਂ 'ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 10 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ. ਫਤਿਹਗੜ੍ਹ ਸਾਹਿਬ, ਮੋਗਾਲੀ, ਰੂਪਨਗਰ 'ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਲਕੇ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਭਾਰੀ ਮੀਂਹ ਦੌਰਾਨ ਸੜਕਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 11, 12, 13 ਜੁਲਾਈ ਲਈ ਅਜੇ ਕਿਸੇ ਤਰ੍ਹਾਂ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ