Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ

07 ਮਈ, 2026 05:09 PM

ਫਰੀਦਕੋਟ : ਫਰੀਦਕੋਟ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਵਿੱਦਿਅਕ ਸੰਸਥਾਵਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਅਤੇ ਸੰਬੰਧਤ ਸਕੂਲਾਂ ਅਤੇ ਕਾਲਜਾਂ ਵਿਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਹਾਲਾਂਕਿ ਹੁਣ ਤੱਕ ਕਿਸੇ ਵੀ ਸੰਸਥਾ ਵਿਚੋਂ ਕੋਈ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਅਤੇ ਦਸਮੇਸ਼ ਡੈਂਟਲ ਕਾਲਜ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।

ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਤ ਵਿੱਦਿਅਕ ਸੰਸਥਾਵਾਂ ਨੂੰ ਖਾਲੀ ਕਰਵਾਇਆ ਅਤੇ ਪੂਰੇ ਕੰਪਲੈਕਸ ਦੀ ਗੰਭੀਰਤਾ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ। ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਵੀ ਜਾਂਚ ਵਿਚ ਜੁਟੀਆਂ ਹੋਈਆਂ ਹਨ। ਸਾਦਿਕ ਦੇ ਸਰਕਾਰੀ ਸਕੂਲ ਵਿਚ ਸਰਚ ਆਪ੍ਰੇਸ਼ਨ ਪੂਰਾ ਕਰ ਲਿਆ ਗਿਆ ਹੈ, ਜਦਕਿ ਫਰੀਦਕੋਟ ਦੀਆਂ ਹੋਰ ਦੋਵੇਂ ਸੰਸਥਾਵਾਂ ਵਿਚ ਜਾਂਚ ਜਾਰੀ ਹੈ।

ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ ਅਤੇ ਅਹਿਤਿਆਤ ਵਜੋਂ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਪਰ ਸੁਰੱਖਿਆ ਦੇ ਮੱਦੇਨਜ਼ਰ ਜਾਂਚ ਜਾਰੀ ਰੱਖੀ ਗਈ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਹੋਰ ਸੰਸਥਾਵਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ