Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

ਪੰਜਾਬ ਦੇ ਇਸ ਇਲਾਕੇ 'ਚ 4 ਦਿਨ ਇਹ ਦੁਕਾਨਾਂ ਬੰਦ ਰੱਖਣ ਦੀ ਉੱਠੀ ਮੰਗ, ਜਾਣੋ ਕਿਉਂ

31 ਅਕਤੂਬਰ, 2025 06:58 PM

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ’ਤੇ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਆਦਿ ਬੰਦ ਕਰਨ ਦੇ ਪ੍ਰਸ਼ਾਸਨ ਆਦੇਸ਼ ਦੇਵੇ। ਇਹ ਮੰਗ ਬਾਬਾ ਬੀਰ ਸਿੰਘ ਇੰਟਰਪ੍ਰਾਈਜਜ਼ ਆਰ. ਸੀ. ਐੱਫ਼. ਦੇ ਐੱਮ. ਡੀ. ਗੁਰਦਿਆਲ ਸਿੰਘ ਠੱਟਾ (ਪ੍ਰਧਾਨ), ਨੰਬਰਦਾਰ ਜੋਗਾ ਸਿੰਘ ਕਾਲੇਵਾਲ ਸੀਨੀਅਰ ਆਗੂ, ਬਲਕਾਰ ਸਿੰਘ ਢਿੱਲੋਂ ਐੱਮ. ਡੀ. ਨਿਊ ਢਿੱਲੋਂ ਫਾਇਨਾਂਸ ਕੰਪਨੀ ਸੁਲਤਾਨਪੁਰ ਲੋਧੀ, ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਸੀਨੀਅਰ ਯੂਥ ਆਗੂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਕਰਦੇ ਅਪੀਲ ਕੀਤੀ ਕਿ ਦੇਸ਼-ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਇਤਿਹਾਸਕ ਨਗਰੀ ਵਿਖੇ ਪ੍ਰਕਾਸ਼ ਪੁਰਬ 'ਤੇ ਲੱਖਾਂ ਸ਼ਰਧਾਲੂ ਆ ਰਹੇ ਹਨ ਅਤੇ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੋਇਆ ਹੈ।

ਇਸ ਲਈ ਜ਼ਰੂਰੀ ਹੈ ਕਿ ਸ਼ਰਾਬ ਅਤੇ ਮੀਟ ਵਾਲੀਆਂ ਦੁਕਾਨਾਂ, ਠੇਕੇ ਪਵਿੱਤਰ ਨਗਰੀ ਦੀ ਹਦੂਦ ਵਿਚੋਂ ਪ੍ਰਕਾਸ਼ ਪੁਰਬ ਜੋੜ ਮੇਲੇ 'ਤੇ 2 ਨਵੰਬਰ ਤੋਂ 6 ਨਵੰਬਰ ਤੱਕ ਬੰਦ ਰੱਖੇ ਜਾਣ ਤਾਂ ਜੋ ਕੋਈ ਮਾਹੌਲ ਖ਼ਰਾਬ ਨਾ ਹੋਵੇ। ਜਥੇ. ਗੁਰਦਿਆਲ ਸਿੰਘ ਅਤੇ ਜੋਗਾ ਸਿੰਘ ਮੋਮੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਪਵਿੱਤਰ ਨਗਰੀ ਦੀ ਸਾਫ਼-ਸਫ਼ਾਈ ਕਰਵਾਉਣ ਤੇ ਸ਼ਹਿਰ ਅੰਦਰਲੀਆਂ ਸੜਕਾਂ ਵਿਚ ਪੁੱਟੇ ਹੋਏ ਖੱਡੇ ਦਿਨ-ਰਾਤ ਕਰਕੇ ਭਰਵਾਉਣ ਦੀ ਅਪੀਲ ਕੀਤੀ ।

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ