Wednesday, May 20, 2026
BREAKING
ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ  ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਪੰਜਾਬ

ਪੰਜਾਬ ਦੇ ਇਸ ਇਲਾਕੇ 'ਚੋਂ ਮਿਲਿਆ ਹੈਂਡ ਗ੍ਰਨੇਡ! ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

20 ਮਈ, 2026 07:23 PM

ਫਾਜ਼ਿਲਕਾ : ਪੰਜਾਬ ਦੇ ਅੰਦਰ ਮਾਹੌਲ ਖ਼ਰਾਬ ਕਰਨ ਦੇ ਲਈ ਲਗਾਤਾਰ ਸ਼ਰਾਰਤੀ ਅਨਸਰਾਂ ਦੇ ਵੱਲੋਂ ਵੱਖ-ਵੱਖ ਥਾਵਾਂ 'ਤੇ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਲਈ ਕਈ ਪੈਂਤਰੇ ਵਰਤੇ ਜਾ ਰਹੇ ਹਨ, ਪਰ ਪੰਜਾਬ ਪੁਲਸ ਵੱਲੋਂ ਵਾਰਦਾਤ ਤੋਂ ਪਹਿਲਾਂ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਕੇ ਵਾਰਦਾਤਾਂ ਨੂੰ ਟਾਲਿਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਫਾਜ਼ਿਲਕਾ ਜ਼ਿਲ੍ਹੇ ਦੀ ਪੁਲਸ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੁਪਤ ਸੂਚਨਾ ਦੇ ਅਧਾਰ 'ਤੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।

ਇਸ ਸਬੰਧੀ ਥਾਣਾ ਅਰਨੀਵਾਲਾ ਵਿਖੇ The Explosive Substances act ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਾਰਡ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਦੋਸ਼ੀਆਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਅੰਦਰ ਹੋਰ ਵੱਡੀ ਰਿਕਵਰੀ ਹੋਣ ਦੀ ਆਸ ਵੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ