Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ

07 ਸਤੰਬਰ, 2025 04:29 PM

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੱਲ੍ਹ 8 ਸਤੰਬਰ ਨੂੰ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਫ਼ੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਖੁਦ ਇਮਾਰਤਾਂ ਦੀ ਜਾਂਚ ਕਰਕੇ ਲਿਖਤੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਭੇਜਣ। ਜੇ ਇਮਾਰਤਾਂ ਸੁਰੱਖਿਅਤ ਪਾਈਆਂ ਗਈਆਂ ਤਾਂ 9 ਸਤੰਬਰ ਤੋਂ ਸਕੂਲ ਖੋਲ੍ਹੇ ਜਾਣਗੇ। ਹਾਲਾਂਕਿ ਹੜ੍ਹ ਪ੍ਰਭਾਵਿਤ ਇਲਾਕਿਆਂ—ਰਮਦਾਸ, ਅਜਨਾਲਾ ਅਤੇ ਲੋਪੋਕੇ—ਦੇ ਸਕੂਲ ਅਗਲੀ ਸੂਚਨਾ ਤੱਕ ਬੰਦ ਰਹਿਣਗੇ। ਇਨ੍ਹਾਂ ਖੇਤਰਾਂ ਵਿੱਚ ਇਮਾਰਤਾਂ ਦੇ ਨਾਲ ਸਕੂਲਾਂ ਤੱਕ ਜਾਣ ਵਾਲੇ ਰਸਤੇ ਦੀ ਵੀ ਜਾਂਚ ਲਾਜ਼ਮੀ ਕਰਨੀ ਹੋਵੇਗੀ। ਰਿਪੋਰਟ ਮਿਲਣ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਬੱਚੇ, ਜੋ ਹੋਰ ਇਲਾਕਿਆਂ ਵਿੱਚ ਅਸਥਾਈ ਤੌਰ 'ਤੇ ਰਹਿ ਰਹੇ ਹਨ, ਨੇੜਲੇ ਸਕੂਲਾਂ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸੰਬੰਧੀ ਹੁਕਮ ਸਕੂਲਾਂ ਨੂੰ ਭੇਜੇ ਜਾ ਚੁੱਕੇ ਹਨ ਤਾਂ ਜੋ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸਕੂਲ ਸੁਰੱਖਿਅਤ ਹਨ ਪਰ ਸਾਵਧਾਨੀ ਵਜੋਂ ਪੂਰੀ ਸਫ਼ਾਈ, ਸੈਨਿਟਾਈਜ਼ੇਸ਼ਨ ਅਤੇ ਸੁਰੱਖਿਆ ਦੀ ਜਾਂਚ ਤੋਂ ਬਾਅਦ ਹੀ ਖੋਲ੍ਹੇ ਜਾਣਗੇ।

9 ਸਤੰਬਰ ਤੋਂ ਜ਼ਿਲ੍ਹੇ ਦੇ ਵੱਧ ਸਕੂਲ ਖੁੱਲਣਗੇ, ਪਰ ਅਜਨਾਲਾ-1, ਅਜਨਾਲਾ-2, ਚੋਗਾਵਾਂ-1 ਅਤੇ ਚੋਗਾਵਾਂ-2 ਬਲੌਕਾਂ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਸਕੂਲਾਂ ਨੂੰ ਪ੍ਰਮਾਣਪੱਤਰ ਜਾਰੀ ਕਰਨਾ ਲਾਜ਼ਮੀ ਹੋਵੇਗਾ ਕਿ ਇਮਾਰਤ ਸੁਰੱਖਿਅਤ ਹੈ ਅਤੇ ਪ੍ਰੰਗਣ ਵਿੱਚ ਕੋਈ ਖ਼ਤਰਾ ਨਹੀਂ। ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਵੱਲੋਂ ਇਹ ਸਰਟੀਫਿਕੇਟ ਬਲੌਕ ਸਿੱਖਿਆ ਅਧਿਕਾਰੀ ਨੂੰ ਅਤੇ ਪ੍ਰਾਈਮਰੀ ਸਕੂਲਾਂ ਵੱਲੋਂ ਬਲੌਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਨੂੰ ਭੇਜਣਾ ਹੋਵੇਗਾ।

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਪ੍ਰਮਾਣਪੱਤਰ ਕਿਸੇ ਵੀ ਸਕੂਲ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਕੋਈ ਸਮੱਸਿਆ ਆਈ ਤਾਂ ਇਸ ਦੀ ਜ਼ਿੰਮੇਵਾਰੀ ਸੰਬੰਧਤ ਸਕੂਲ ਪ੍ਰਬੰਧਕ ਦੀ ਹੋਵੇਗੀ। ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਡੀ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ