Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ ਦੇ ਕਿਸਾਨਾਂ ਤੇ ਨੌਜਵਾਨਾਂ ਦੇ ਮੁੱਦਿਆਂ ਲਈ ਭਾਜਪਾ ਡੱਟ ਕੇ ਆਵਾਜ਼ ਚੁੱਕੇਗੀ : ਕੇਵਲ ਸਿੰਘ ਢਿੱਲੋਂ

04 ਜੂਨ, 2026 06:33 PM

ਮੋਹਾਲੀ : ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਜੁਆਇੰਟ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਕਿਸਾਨ ਖੇਤੀ ਦੀ ਵੱਧ ਰਹੀ ਲਾਗਤ ਅਤੇ ਫ਼ਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਚਿੰਤਤ ਹਨ, ਜਦੋਂ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਉਦਯੋਗਪਤੀਆਂ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਤਾਕਤ ਨਾਲ ਚੁੱਕੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਪਲਾਇਨ, ਬੁਨਿਆਦੀ ਢਾਂਚੇ ਦੀ ਕਮਜ਼ੋਰੀ ਅਤੇ ਸਰਹੱਦੀ ਖੇਤਰਾਂ ਨਾਲ ਜੁੜੀਆਂ ਚੁਣੌਤੀਆਂ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਹਰ ਵਰਗ ਨਾਲ ਸੰਵਾਦ ਸਥਾਪਿਤ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਦਾ ਯਤਨ ਕਰੇਗੀ। ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਸੂਬੇ 'ਚ ਪਾਰਟੀ ਦੇ ਜਨਾਧਾਰ ਨੂੰ ਹੋਰ ਵਾਧਾ ਮਿਲੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ