Friday, December 19, 2025
BREAKING
IND vs SA : ਦੱ.ਅਫਰੀਕਾ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਸ਼ੁਭਮਨ ਗਿੱਲ ਬਾਹਰ, ਦੇਖੋ ਪਲੇਇੰਗ-11 ਰਾਣਾ ਬਲਾਚੌਰੀਆ ਦੇ ਕਤਲ 'ਤੇ ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਗੈਂਗਸਟਰਾਂ ਬਾਰੇ ਦਿੱਤਾ ਵੱਡਾ ਬਿਆਨ ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ, ਹੁਣ ਨਹੀਂ ਚੱਲੇਗਾ ਕੋਈ ਬਹਾਨਾ ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਦਾ ਵੱਡਾ ਕਦਮ! CM ਮਾਨ ਨੇ ਆਪ ਦਿੱਤੀ ਜਾਣਕਾਰੀ 'ਅਪ੍ਰੈਲ 2026 'ਚ Retire ਹੋ ਕੇ ਪੰਜਾਬ ਆਉਣਗੇ 22-22 ਸਾਲਾਂ ਦੇ ਮੁੰਡੇ'; CM ਮਾਨ ਨੇ ਚੁੱਕੇ ਵੱਡੇ ਸਵਾਲ ਸਿੱਧੂ ਦੇ '500 ਕਰੋੜ 'ਚ CM ਦੀ ਕੁਰਸੀ' ਵਾਲੇ ਬਿਆਨ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਇਹ ਬਿੱਲ ਬੰਗਲਾਦੇਸ਼ : ਈਸ਼ਨਿੰਦਾ ਦੇ ਦੋਸ਼ ਹੇਠ ਹਿੰਦੂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਨੂੰ ਲਗਾਈ ਅੱਗ ਹਰਿਆਣਾ ਵਿਧਾਨ ਸਭਾ 'ਚ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਮੌਕੇ ਚਰਚਾ ਦੌਰਾਨ ਹੋਈ ਤਿੱਖੀ ਬਹਿਸ

ਪੰਜਾਬ

ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਦਾ ਵੱਡਾ ਕਦਮ! CM ਮਾਨ ਨੇ ਆਪ ਦਿੱਤੀ ਜਾਣਕਾਰੀ

19 ਦਸੰਬਰ, 2025 07:32 PM

ਚੰਡੀਗੜ੍ਹ : ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਵੱਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਵਿਚ ਮਿੰਨੀ ਬੱਸਾਂ ਮੁੜ ਤੋਂ ਚੱਲਣੀਆਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਘੇਰਾ 35 ਕਿੱਲੋਮੀਟਰ ਨਿਰਧਾਰਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਇਹ ਪਰਮਿਟ ਵੰਡੇ ਗਏ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ 'ਸਵੈ-ਰੋਜ਼ਗਾਰ' ਤਹਿਤ ਇਹ ਪਰਮਿਟ ਜਾਰੀ ਕੀਤੇ ਗਏ ਹਨ ਤੇ ਕੁਝ ਪੁਰਾਣੇ ਲਾਇਸੰਸ ਵੀ ਰਿਨਿਊ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਵੱਲੋਂ 505 ਪਰਮਿਟ ਜਾਰੀ ਕੀਤੇ ਗਏ ਹਨ, ਇਨ੍ਹਾਂ ਵਿਚੋਂ ਤਕਰੀਬਨ 450 ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਪਹਿਲੀ ਵਾਰ ਪਰਮਿਟ ਮਿਲੇ ਹਨ ਤੇ ਉਹ ਵੀ ਹੁਣ ਟ੍ਰਾਂਸਪੋਰਟਰ ਬਣ ਗਏ ਹਨ। ਇਨ੍ਹਾਂ ਪਰਮਿਟਾਂ ਵਿਚ ਰਿਜ਼ਨਾਲ ਟ੍ਰਾਂਸਸਪੋਰਟ ਅਥਾਰਟੀ ਜਲੰਧਰ ਦੇ 342, ਪਟਿਆਲਾ ਦੇ 98, ਬਠਿੰਡਾ ਦੇ 66 ਅਤੇ ਫਿਰੋਜ਼ਪੁਰ ਦੇ 53 ਪਰਮਿਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਤਕ 1100 ਤੋਂ ਵੱਧ ਪਰਮਿਟ ਜਾਰੀ ਕੀਤੇ ਜਾ ਚੁੱਕੇ ਹਨ ਤੇ ਜੇ ਹੋਰ ਵੀ ਕਿਸੇ ਨੇ ਵੀ ਮਿੰਨੀ ਬੱਸ ਦਾ ਪਰਮਿਟ ਲੈਣਾ ਹੈ ਤਾਂ ਅਪਲਾਈ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਪਿੰਡਾਂ ਵਿਚ ਪਹਿਲਾਂ ਵਾਂਗ ਹੀ ਦੁਬਾਰਾ ਮਿੰਨੀ ਬੱਸਾਂ ਚੱਲਣੀਆਂ ਸ਼ੁਰੂ ਹੋਣ, ਤਾਂ ਜੋ ਜਿੰਨ੍ਹਾਂ ਕੋਲ ਆਪਣੇ ਸਾਧਨ ਨਹੀਂ ਵੀ ਹਨ, ਉਨ੍ਹਾਂ ਲਈ ਵੀ ਸ਼ਹਿਰ ਆਉਣਾ-ਜਾਣਾ ਸੁਖਾਲਾ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 1311 ਨਵੀਆਂ ਸਰਕਾਰੀ ਬੱਸਾਂ ਵੀ ਖਰੀਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੰਡੇ-ਕੁੜੀਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਵੰਡਣ ਵਾਲੇ ਬਣਾਉਣਾ ਚਾਹੁੰਦੇ ਹਨ ਤੇ ਇਹ ਕਦਮ ਵੀ ਇਸੇ ਦਿਸ਼ਾ ਵੱਲ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਰਾਣਾ ਬਲਾਚੌਰੀਆ ਦੇ ਕਤਲ 'ਤੇ ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਗੈਂਗਸਟਰਾਂ ਬਾਰੇ ਦਿੱਤਾ ਵੱਡਾ ਬਿਆਨ

ਰਾਣਾ ਬਲਾਚੌਰੀਆ ਦੇ ਕਤਲ 'ਤੇ ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਗੈਂਗਸਟਰਾਂ ਬਾਰੇ ਦਿੱਤਾ ਵੱਡਾ ਬਿਆਨ

ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ

ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ, ਹੁਣ ਨਹੀਂ ਚੱਲੇਗਾ ਕੋਈ ਬਹਾਨਾ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ, ਹੁਣ ਨਹੀਂ ਚੱਲੇਗਾ ਕੋਈ ਬਹਾਨਾ

'ਅਪ੍ਰੈਲ 2026 'ਚ Retire ਹੋ ਕੇ ਪੰਜਾਬ ਆਉਣਗੇ 22-22 ਸਾਲਾਂ ਦੇ ਮੁੰਡੇ'; CM ਮਾਨ ਨੇ ਚੁੱਕੇ ਵੱਡੇ ਸਵਾਲ

'ਅਪ੍ਰੈਲ 2026 'ਚ Retire ਹੋ ਕੇ ਪੰਜਾਬ ਆਉਣਗੇ 22-22 ਸਾਲਾਂ ਦੇ ਮੁੰਡੇ'; CM ਮਾਨ ਨੇ ਚੁੱਕੇ ਵੱਡੇ ਸਵਾਲ

ਸਿੱਧੂ ਦੇ '500 ਕਰੋੜ 'ਚ CM ਦੀ ਕੁਰਸੀ' ਵਾਲੇ ਬਿਆਨ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ

ਸਿੱਧੂ ਦੇ '500 ਕਰੋੜ 'ਚ CM ਦੀ ਕੁਰਸੀ' ਵਾਲੇ ਬਿਆਨ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਇਹ ਬਿੱਲ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਇਹ ਬਿੱਲ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੀ.ਐੱਲ.ਐੱਮ.ਗਰਲਜ਼ ਕਾਲਜ ਵਿੱਚ NSS ਦੇ ਸੱਤ ਦਿਨਾਂ ਦੇ ਵਿਸ਼ੇਸ਼ ਕੈਂਪ ਦੇ ਦੁਜੇ ਦਿਨ ਨਸ਼ੇ ਖਿਲਾਫ ਰੈਲੀ ਆਯੋਜਿਤ ਕੀਤੀ

ਬੀ.ਐੱਲ.ਐੱਮ.ਗਰਲਜ਼ ਕਾਲਜ ਵਿੱਚ NSS ਦੇ ਸੱਤ ਦਿਨਾਂ ਦੇ ਵਿਸ਼ੇਸ਼ ਕੈਂਪ ਦੇ ਦੁਜੇ ਦਿਨ ਨਸ਼ੇ ਖਿਲਾਫ ਰੈਲੀ ਆਯੋਜਿਤ ਕੀਤੀ

ਅੰਮ੍ਰਿਤਪਾਲ ਸਿੰਘ ਦਾ ਸੰਸਦ ਸੈਸ਼ਨ 'ਚ ਸ਼ਾਮਲ ਹੋਣ ਦਾ ਰਾਹ ਬੰਦ, ਹਾਈਕੋਰਟ ਨੇ ਖਾਰਜ ਕੀਤੀ ਪਟੀਸ਼ਨ

ਅੰਮ੍ਰਿਤਪਾਲ ਸਿੰਘ ਦਾ ਸੰਸਦ ਸੈਸ਼ਨ 'ਚ ਸ਼ਾਮਲ ਹੋਣ ਦਾ ਰਾਹ ਬੰਦ, ਹਾਈਕੋਰਟ ਨੇ ਖਾਰਜ ਕੀਤੀ ਪਟੀਸ਼ਨ

ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਸਿਹਤ ਮੰਤਰੀ ਨੇ ਕੀਤੀ ਮੀਟਿੰਗ, ਸੰਗਤਾਂ ਨੂੰ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ

ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਸਿਹਤ ਮੰਤਰੀ ਨੇ ਕੀਤੀ ਮੀਟਿੰਗ, ਸੰਗਤਾਂ ਨੂੰ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ