Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

05 ਅਗਸਤ, 2026 05:35 PM

ਚੰਡੀਗੜ੍ਹ : ਪੰਜਾਬ ਦੇ ਨਿੱਜੀ ਸਕੂਲਾਂ ’ਚ ਹਰ ਸਾਲ ਫੀਸ ਵਾਧੇ ਦੀ ਹੱਦ 8 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰਨ ਦੇ ਫ਼ੈਸਲੇ ਨੂੰ ਨਿੱਜੀ ਸਕੂਲਾਂ ਦੀਆਂ ਤਿੰਨ ਐਸੋਸੀਏਸ਼ਨਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ, ਰਿਕੋਗਨਾਈਜ਼ਡ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ, ਇੰਡੀਪੈਂਡੈਂਟ ਸਕੂਲਜ਼ ਐਸੋਸੀਏਸ਼ਨ ਅਤੇ ਪ੍ਰਾਈਵੇਟ ਅਨਏਡਿਡ ਸਕੂਲਜ਼ ਐਸੋਸੀਏਸ਼ਨ ਵੱਲੋਂ ਦਾਇਰ ਪਟੀਸ਼ਨਾਂ ’ਤੇ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ।

ਐਸੋਸੀਏਸ਼ਨਾਂ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਦਾ ਇਹ ਆਰਡੀਨੈਂਸ ਸਾਲ 2016 ਅਤੇ 2019 ਦੇ ਸਬੰਧਤ ਕਾਨੂੰਨਾਂ ਦੀ ਸਿੱਧੀ ਉਲੰਘਣਾ ਕਰਦਾ ਹੈ। ਇਸ ਰਾਹੀਂ ਸਰਕਾਰ ਨਿੱਜੀ ਸਕੂਲਾਂ ਤੋਂ ਵਿੱਦਿਅਕ ਸੈਸ਼ਨ 2023-24 ਤੋਂ ਲੈ ਕੇ ਹੁਣ ਤੱਕ ਦਾ ਪੂਰਾ ਰਿਕਾਰਡ ਮੰਗ ਰਹੀ ਹੈ, ਜੋ ਪੂਰੀ ਤਰ੍ਹਾਂ ਗ਼ੈਰ-ਵਾਜਿਬ ਅਤੇ ਕਾਨੂੰਨ ਦੇ ਉਲਟ ਹੈ। ਇਸੇ ਆਧਾਰ ’ਤੇ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਨੇ ਇਹ ਸਵਾਲ ਵੀ ਉਠਾਇਆ ਕਿ ਜਦੋਂ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਤਾਂ ਇਸ ਵਿਸ਼ੇ ਨੂੰ ਬਿੱਲ ਦੇ ਰੂਪ ’ਚ ਸਦਨ ’ਚ ਲਿਆਂਦਾ ਜਾ ਸਕਦਾ ਸੀ।

ਇਸ ਦੀ ਬਜਾਏ ਸਰਕਾਰ ਨੇ ਆਰਡੀਨੈਂਸ ਦਾ ਰਾਹ ਕਿਉਂ ਅਪਣਾਇਆ? ਮੌਜੂਦਾ ਵਿਧਾਨ ਸਭਾ ਦਾ ਇਹ ਆਖ਼ਰੀ ਇਜਲਾਸ ਹੈ, ਫਿਰ ਵੀ ਸਰਕਾਰ ਨੇ ਵਿਧਾਨਕ ਪ੍ਰਕਿਰਿਆ ਅਪਣਾਉਣ ਦੀ ਬਜਾਏ ਆਰਡੀਨੈਂਸ ਜਾਰੀ ਕਰ ਦਿੱਤਾ। ਇਸ ’ਤੇ ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਇਸ ਆਰਡੀਨੈਂਸ ਨੂੰ ਮੌਜੂਦਾ ਵਿਧਾਨ ਸਭਾ ਇਜਲਾਸ ’ਚ ਬਿੱਲ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਸਰਕਾਰੀ ਵਕੀਲ ਨੇ ਜਵਾਬ ਦਿੱਤਾ ਕਿ ਸੰਭਵ ਹੈ ਬਿੱਲ ਪੇਸ਼ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ