Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ ਦੇ ਪਾਣੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਲ ਗਰਗ ਦਾ ਉਮਰ ਅਬਦੁੱਲਾ ਨੂੰ ਕਰਾਰਾ ਜਵਾਬ

20 ਜੂਨ, 2025 06:00 PM

ਚੰਡੀਗੜ੍ਹ : ਜੰਮੂ-ਕਸ਼ਮੀਰ 'ਚ ਪਾਣੀ ਦੀ ਭਾਰੀ ਕਮੀ ਅਤੇ ਖੇਤੀ ਲਈ ਲੋੜੀਂਦੇ ਸਰੋਤਾਂ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ 'ਪੰਜਾਬ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ'। ਇਹ ਮੁੱਦਾ ਬਹੁਤ ਹੀ ਗੰਭੀਰ ਬਣ ਗਿਆ ਹੈ, ਜਿਸ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਉਮਰ ਅਬਦੁੱਲਾ ਦੇ ਬਿਆਨ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਅਜੇ ਤਾਂ ਇਹ ਸਮੱਸ਼ਟ ਵੀ ਨਹੀਂ ਹੋਇਆ ਕਿ ਪਾਣੀ ਕਿੱਥੇ ਦੇਣਾ, ਕਿਸ ਨੂੰ ਦੇਣਾ ਅਤੇ ਕਿੰਨੇ ਦੇਣਾ ਹੈ। ਇਸ ਦਾ ਫੈਸਲਾ ਤਾਂ ਕੇਂਦਰ ਸਰਕਾਰ ਨੇ ਹੀ ਕਰਨਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਤੇ ਪੰਜਾਬ ਨੇ ਹਮੇਸ਼ਾ ਦੇਸ਼ ਲਈ ਹੀ ਕੰਮ ਕੀਤਾ ਹੈ ਭਾਵੇਂ ਉਹ ਸਰਹੱਦਾਂ 'ਤੇ ਲੜਨ ਦੀ ਗੱਲ ਹੋਵੇ ਜਾਂ ਫਿਰ ਕੇਂਦਰੀ ਭੰਡਾਰਾਂ 'ਚ ਅਨਾਜ ਦੇਣ ਦੀ ਗੱਲ ਹੋਵੇ, ਪੰਜਾਬ ਨੇ ਹਮੇਸ਼ਾ ਦੇਸ਼ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਅੱਜ ਪੰਜਾਬ 'ਚ ਧਰਤੀ ਹੇਠਲਾ ਪਾਣੀ ਇਕ ਹਜ਼ਾਰ ਫੁੱਟ ਤੋਂ ਹੇਠਾਂ ਚੱਲ ਗਿਆ ਹੈ ਤੇ ਅਸੀਂ ਡਾਰਕ ਜ਼ੋਨ ਵਿਚ ਹਾਂ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪਹਿਲਾਂ ਵੀ ਮੰਗ ਕੀਤੀ ਸੀ ਕਿ ਪੰਜਾਬ ਦੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਸਾਨੂੰ ਪਾਣੀ ਦਿੱਤਾ ਜਾਵੇ ਤਾਂ ਜੋ ਖੇਤੀ ਆਸਾਨੀ ਨਾਲ ਹੋ ਸਕੇ। ਉਸ ਤੋਂ ਬਾਅਦ ਜਿਹੜਾ ਪਾਣੀ ਬਚਦਾ ਹੈ ਕੇਂਦਰ ਸਰਕਾਰ ਜੇਕਰ ਕਿਸੇ ਨੂੰ ਪਾਣੀ ਦੇਣਾ ਚਾਹੁੰਦੀ ਹੈ ਦੇ ਸਕਦੀ ਹੈ। ਉਨ੍ਹਾਂ ਕਿਹਾ ਪਾਣੀ 'ਤੇ ਪੰਜਾਬ ਦਾ ਵੀ ਹੱਕ ਹੈ, ਸਾਨੂੰ ਸਾਡਾ ਬਣਦਾ ਹੱਕ ਮਿਲਣਾ ਚਾਹੀਦਾ ਹੈ ਤੇ ਸਾਨੂੰ ਉਮੀਦ ਵੀ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦੇਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ