Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਪੰਜਾਬ ਦੇ ਮੌਜੂਦਾ ਹੜ੍ਹ ਵਾਲੇ ਹਾਲਾਤਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ : ਸੁਖਬੀਰ ਬਾਦਲ

01 ਸਤੰਬਰ, 2025 04:15 PM

ਟਾਂਡਾ ਉੜਮੁੜ : ਪੰਜਾਬ ਦੀ ਸੂਬਾ ਸਰਕਾਰ ਦੀ ਹਰ ਖੇਤਰ ਵਿੱਚ ਨਾਕਾਮੀ ਕਰਕੇ ਅੱਜ ਪੰਜਾਬ ਵਾਸੀ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਾਂਡਾ ਦੇ ਬਿਆਸ ਦਰਿਆ ਦੇ ਪੁਲ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ, ਰਾਜਨਵੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਲਖਵਿੰਦਰ ਸਿੰਘ ਟਿੰਮੀ, ਕਿਰਪਾਲ ਸਿੰਘ ਗੇਰਾ ਅਤੇ ਹੋਰ ਲੀਡਰਸ਼ਿਪ ਵੀ ਮੌਜੂਦ ਸੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮੇਂ ਸਿਰ ਪੁਲੀਆਂ ਅਤੇ ਡਰਨੇਜ਼ ਦੀ ਸਫਾਈ ਕੀਤੀ ਹੁੰਦੀ ਤਾਂ ਅੱਜ ਪੰਜਾਬ ਵਾਸੀਆਂ ਨੂੰ ਇਹ ਹਾਲਾਤ ਨਹੀਂ ਦੇਖਣੇ ਪੈਣੇ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਔਸਤਨ ਤੋਂ ਹੋਈ ਬਾਰਿਸ਼ ਕਰਕੇ ਅਤੇ ਸਰਕਾਰ ਦੀਆਂ ਨਾਕਾਮੀਆਂ ਕਰਕੇ ਅੱਜ ਪੰਜਾਬ ਦੇ ਵਾਸੀ ਹੜ੍ਹਾਂ ਵਿੱਚ ਘਿਰੇ ਹੋਏ ਹਨ ਅਤੇ ਸਮੁੱਚੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਹਨ। ਇਸ ਮੌਕੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਹੀ ਕੋਈ ਨੁਕਸਾਨ ਦੀ ਗਿਰਦਾਵਰੀ ਕਰਕੇ ਪੰਜਾਬ ਵਾਸੀਆਂ ਨੂੰ ਵਿਸ਼ੇਸ਼ ਰਾਹਤ ਪੈਕ ਵਿੱਚ ਦਿੱਤੇ ਜਾਣ ਤਾਂ ਜੋ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਇਸ ਮੌਕੇ ਉਹਨਾਂ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਔਖੀ ਘੜੀ ਵਿੱਚ ਸਮੁੱਚੇ ਪੰਜਾਬ ਦੇ ਨਾਲ ਖੜ੍ਹਾ ਹੈ ਅਤੇ ਉਹ ਖੁਦ ਦਿਨ-ਰਾਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਦਾ ਯਤਨ ਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ