Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਪੰਜਾਬ ਦੇ ਲੋਕਾਂ ਨੂੰ ਦੋ ਵੱਡੀਆਂ ਸੌਗਾਤਾਂ ਦੇਣ ਲਈ ਸੁਨੀਲ ਜਾਖੜ ਨੇ ਕੇਂਦਰ ਦਾ ਕੀਤਾ ਧੰਨਵਾਦ

23 ਸਤੰਬਰ, 2025 07:20 PM

ਫਿਰੋਜ਼ਪੁਰ/ਚੰਡੀਗੜ੍ਹ : ਰੇਲਵੇ ਨੇ ਪੰਜਾਬ ਵਾਸੀਆਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਵੰਦੇ ਭਾਰਤ ਟ੍ਰੇਨ ਹੁਣ ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ। ਇਸ ਦੀ ਜਾਣਕਾਰੀ ਪੰਜਾਬ ਪ੍ਰਧਾਨ ਸੁਲੀਲ ਜਾਖੜ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ''ਭਾਰਤੀ ਰੇਲਵੇ ਨੇ ਪੰਜਾਬ ਨੂੰ ਅੱਜ ਦੋ ਵੱਡੀਆਂ ਸੌਗਾਤਾਂ ਦਿੱਤੀਆਂ ਹਨ। ਰਾਜਪੁਰਾ ਤੋਂ ਮੋਹਾਲੀ ਨਵੀਂ ਰੇਲ ਲਾਈਨ, ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪ੍ਰਵਾਨ ਕੀਤਾ ਹੈ। ਇਸ ਨਾਲ ਪੂਰੇ ਮਾਲਵਾ ਖਿੱਤੇ ਤੋਂ ਚੰਡੀਗੜ੍ਹ ਨਾਲ ਰੇਲ ਸੰਪਰਕ ਹੋਰ ਬਿਹਤਰ ਹੋਵੇਗਾ। ਦੂਸਰਾ ਫਿਰੋਜ਼ਪੁਰ ਤੋਂ ਦਿੱਲੀ ਤੱਕ ਲਈ ਨਵੀਂ ਵੰਦੇ ਭਾਰਤ ਟ੍ਰੇਨ ਦਾ ਐਲਾਨ ਕੀਤਾ ਗਿਆ ਹੈ। ਮੈਂ ਇਸ ਲਈ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਵਿਸੇਸ਼ ਤੌਰ 'ਤੇ ਧੰਨਵਾਦ ਕਰਦਾ ਹਾਂ।''

ਦੱਸ ਦੇਈਏ ਕਿ ਇਹ ਟ੍ਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਫਿਰੋਜ਼ਪੁਰ ਅਤੇ ਦਿੱਲੀ ਵਿਚਕਾਰ ਚੱਲੇਗੀ। ਇਸ ਨਾਲ ਯਾਤਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇੱਕ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਅਤੇ ਪ੍ਰਧਾਨ ਮੰਤਰੀ ਮੋਦੀ ਜਲਦੀ ਹੀ ਇਸਨੂੰ ਮਨਜ਼ੂਰੀ ਦੇਣਗੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਇਸ ਦੀ ਜਾਣਕਾਰੀ ਦਿੱਤੀ ਹੈ। ਫਿਰੋਜ਼ਪੁਰ ਦੇ ਲੋਕ ਲੰਮੇ ਸਮੇਂ ਤੋਂ ਦਿੱਲੀ ਲਈ ਵੰਦੇ ਭਾਰਤ ਟ੍ਰੇਨ ਦੀ ਮੰਗ ਕਰ ਰਹੇ ਸਨ। ਇਹ ਟ੍ਰੇਨ ਫਿਰੋਜ਼ਪੁਰ ਕੈਂਟ ਤੋਂ ਰਵਾਨਾ ਹੋਵੇਗੀ ਅਤੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਕੁਰੂਕਸ਼ੇਤਰ ਅਤੇ ਪਾਣੀਪਤ ਰਾਹੀਂ ਦਿੱਲੀ ਪਹੁੰਚੇਗੀ। ਰਾਜਪੁਰਾ ਤੋਂ ਮੋਹਾਲੀ ਰੇਲਵੇ ਲਾਈਨ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਹ 18 ਕਿਲੋਮੀਟਰ ਲੰਬਾ ਟ੍ਰੈਕ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚੋਂ ਲੰਘੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ