Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ

09 ਨਵੰਬਰ, 2025 06:48 PM

ਪਟਿਆਲਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਲਈ 'ਗੋਲਡਨ ਚਾਂਸ' ਸਕੀਮ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਕਸਦ ਪੜ੍ਹਾਈ ਅਧੂਰੀ ਛੱਡਣ ਵਾਲੇ ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਦੇਣਾ ਹੈ। ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ 53 ਹਜ਼ਾਰ ਫ਼ੀਸ ਭਰਨੀ ਪਵੇਗੀ ਅਤੇ ਇਸ ਲਈ ਫਾਰਮ ਭਰਨ ਦੀ ਆਖ਼ਰੀ ਤਾਰੀਖ਼ 15 ਨਵੰਬਰ ਹੈ।

ਸੁਨਹਿਰੀ ਮੌਕੇ ਲਈ ਓਡ ਸਮੈਸਟਰ ਭਾਵ 1, 3 ਅਤੇ 5 ਦੇ ਵਿਸ਼ਿਆਂ ਦੇ ਪੇਪਰ ਦਸੰਬਰ 2025 ਅਤੇ ਈਵਨ ਸਮੈਸਟਰ ਭਾਵ 2, 4 ਅਤੇ 6 ਵਿਸ਼ਿਆਂ ਦੇ ਪੇਪਰ ਮਈ 2026 'ਚ ਕਰਵਾਏ ਜਾਣਗੇ ਪਰ ਇਸ ਸੁਨਹਿਰੀ ਮੌਕੇ ਨੂੰ ਲੈ ਕੇ ਵਿਦਿਆਰਥੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਇੰਨੀ ਮਹਿੰਗੀ ਫ਼ੀਸ ਨੂੰ ਲੈ ਕੇ ਵਿਦਿਆਰਥੀ ਨਿਰਾਸ਼ ਹਨ ਅਤੇ ਯੂਨੀਵਰਸਿਟੀ ਖ਼ਿਲਾਫ਼ ਵਿਰੋਧ ਪ੍ਰਗਟ ਕਰ ਰਹੇ ਹਨ।

ਉੱਥੇ ਹੀ ਯੂਨੀਵਰਸਿਟੀ ਦਾ ਤਰਕ ਹੈ ਕਿ ਇਸ ਸੁਨਹਿਰੀ ਮੌਕੇ ਦੀ ਫ਼ੀਸ ਕਈ ਸਾਲਾਂ ਤੋਂ ਚੱਲਦੀ ਆ ਰਹੀ ਹੈ ਅਤੇ ਇਸ 'ਚ ਕੋਈ ਵਾਧਾ ਕੀਤੇ ਬਿਨਾਂ ਸਿਰਫ ਮੌਕਾ ਖੋਲ੍ਹਿਆ ਗਿਆ ਹੈ। ਦੱਸਣਯੋਗ ਹੈ ਕਿ ਯੂਨੀਵਰਸਿਟੀ ਵਲੋਂ ਆਪਣੇ ਉਨ੍ਹਾਂ ਪੁਰਾਣੇ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ, ਜੋ ਆਪਣੀ ਡਿਗਰੀ ਰੀ-ਅਪੀਅਰ ਜਾਂ ਕਿਸੇ ਵਿਸ਼ੇ 'ਚੋਂ ਫੇਲ੍ਹ ਹੋ ਗਏ ਜਾਂ ਆਪਣੇ ਨੰਬਰਾਂ ਜਾਂ ਡਵੀਜ਼ਨ 'ਚ ਸੋਧ ਕਰਨਾ ਚਾਹੁੰਦੇ ਹਨ ਅਤੇ ਸਾਰੇ ਮੌਕੇ ਜਾਂ ਕੋਰਸ ਦੀ ਸਮਾਂ ਹੱਦ ਖ਼ਤਮ ਹੋ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ