Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੰਜਾਬ ਦੇ ਸਕੂਲਾਂ-ਕਾਲਜਾਂ ਲਈ ਸਿੱਖਿਆ ਮੰਤਰੀ ਦੇ ਨਵੇਂ ਹੁਕਮ

02 ਅਕਤੂਬਰ, 2025 06:19 PM

ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ’ਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ’ਚ ਲਾਇਆ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ’ਚ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ’ਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਅਦਾਰਿਆਂ ’ਚ ਇਹ ਲੋਗੋ ਪ੍ਰਮੁੱਖ ਤੌਰ ’ਤੇ ਲਗਾਇਆ ਜਾਣਾ ਹੈ ਤੇ ਇਸ ਦੀ ਮਰਿਆਦਾ ਤੇ ਪਵਿੱਤਰਤਾ ਦਾ ਪੂਰਨ ਧਿਆਨ ਰੱਖਿਆ ਜਾਣਾ ਚਾਹੀਦਾ ਹੈ ।

ਬੈਂਸ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਨੂੰ ਇਸ ਲੋਗੋ ਦਾ ਐਚ.ਡੀ. ਪ੍ਰਿੰਟ ਜਲਦੀ ਮੁੱਹਈਆ ਕਰਵਾ ਦਿੱਤਾ ਜਾਵੇਗਾ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਅਧੀਨ ਵਿਭਾਗਾਂ ਦੇ ਮੁਖੀਆਂ, ਸਾਰੇ ਸਰਕਾਰੀ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਦਫ਼ਤਰਾਂ ’ਚ ਇਸ ਲੋਗੋ ਨੂੰ ਪ੍ਰਮੁੱਖ ਤੌਰ ’ਤੇ ਲਗਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ