Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਪੰਜਾਬ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

10 ਜੂਨ, 2026 07:17 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਸੂਬੇ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਨਾਮ ਦਰਜ ਕਰਵਾ ਕੇ ਬਿਨਾਂ ਵਿੱਤੀ ਬੋਝ ਤੋਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

ਸਪੀਕਰ ਨੇ ਪੰਜਾਬੀਆਂ ਨੂੰ ਰੋਜ਼ਾਨਾ ਜਿੰਦਗੀ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਸਰੀਰਕ ਤੰਦਰੁਸਤੀ ਲਈ ਹਰ ਰੋਜ਼ ਘੱਟੋ-ਘੱਟ ਇੱਕ ਘੰਟੇ ਦਾ ਸਮਾਂ ਕੱਢਣ ਲਈ ਕਿਹਾ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਮੁੱਖ ਲਾਭ
ਸਿਹਤ ਸੰਭਾਲ ਪਹਿਲਕਦਮੀ ਦਾ ਉਦੇਸ਼ ਪਰਿਵਾਰਾਂ ਨੂੰ ਡਾਕਟਰੀ ਐਮਰਜੈਂਸੀ ‘ਤੇ ਹੋਣ ਵਾਲੇ ਭਾਰੀ ਖਰਚਿਆਂ ਤੋਂ ਬਚਾਉਣਾ ਹੈ। ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਸ਼ਾਮਲ ਹਨ:

ਵੱਡੀ ਕਵਰੇਜ: ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਨਕਦ ਰਹਿਤ ਡਾਕਟਰੀ ਇਲਾਜ।

ਗੰਭੀਰ ਬਿਮਾਰੀ ਦਾ ਇਲਾਜ: ਇਸ ਤਹਿਤ ਕੈਂਸਰ ਸਮੇਤ ਗੁੰਝਲਦਾਰ ਅਤੇ ਗੰਭੀਰ ਡਾਕਟਰੀ ਸਥਿਤੀਆਂ ਦਾ ਇਲਾਜ ਸ਼ਾਮਲ ਹੈ।

ਸੂਬੇ ਦੇ ਹਰੇਕ ਵਾਸੀ ਤੱਕ ਸੁਖਾਲੀ ਪਹੁੰਚ: ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ।

ਚੰਗੀ ਸਿਹਤ ਦਾ ਵਾਅਦਾ: ਸਪੀਕਰ ਸੰਧਵਾਂ ਨੇ ਦੁਹਰਾਇਆ ਕਿ 'ਆਪ' ਸਰਕਾਰ ਦਾ ਮੁੱਖ ਮੰਤਵ ਸਾਰੇ ਪੰਜਾਬੀਆਂ ਲਈ ਬਿਮਾਰੀ-ਮੁਕਤ ਜੀਵਨ ਪ੍ਰਦਾਨ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਉਣਾ ਹੈ ਕਿ ਸੂਬਾ ਵਾਸੀਆਂ ਦੀ ਖੂਨ-ਪਸੀਨੇ ਦੀ ਕਮਾਈ ਗੰਭੀਰ ਡਾਕਟਰੀ ਖਰਚਿਆਂ ਵਿੱਚ ਅਜਾਈਂ ਨਾ ਜਾਵੇ।

"ਰੋਜ਼ਾਨਾ ਇੱਕ ਘੰਟਾ ਆਪਣੀ ਸਿਹਤ ਨੂੰ ਸਮਰਪਿਤ ਕਰੋ" — ਤੰਦਰੁਸਤੀ ਜੀਵਨ ਸ਼ੈਲੀ ਦਾ ਸੱਦਾ
ਸਪੀਕਰ ਸੰਧਵਾਂ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਬਿਮਾਰੀ ਲਈ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਫਿਰ ਵੀ ਬਿਮਾਰੀਆਂ ਤੋਂ ਬਚਾਅ ਅੰਤਮ ਟੀਚਾ ਹੋਣਾ ਚਾਹੀਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵਿੱਚ ਤਬਦੀਲੀਆਂ ਕਰਨ ਦੀ ਅਪੀਲ ਕੀਤੀ:

"ਸਰੀਰਕ ਤੰਦਰੁਸਤੀ ਤੋਂ ਬਿਨਾਂ ਨਿੱਜੀ, ਪੇਸ਼ੇਵਰ ਅਤੇ ਜੀਵਨ ਦੇ ਟੀਚੇ ਪ੍ਰਾਪਤ ਨਹੀਂ ਕੀਤੇ ਜਾ ਸਕਦੇ। ਹਰ ਪੰਜਾਬੀ ਨੂੰ ਰੋਗ-ਮੁਕਤ ਰਹਿਣ ਲਈ ਯੋਗਾ, ਸਵੇਰ ਦੀ ਸੈਰ ਜਾਂ ਜਿੰਮ ਵਰਕਆਉਟ ਵਰਗੀਆਂ ਗਤੀਵਿਧੀਆਂ ਲਈ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਸਮਰਪਿਤ ਕਰਨਾ ਚਾਹੀਦਾ ਹੈ।"

ਆਪਣੇ ਸਿਹਤ ਕਾਰਡ ਲਈ ਕਿਵੇਂ ਰਜਿਸਟਰ ਕਰਨਾ ਹੈ
ਜੇਕਰ ਤੁਸੀਂ ਜਾਂ ਤੁਹਾਡੇ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਨਹੀਂ ਕੀਤਾ ਹੈ, ਤਾਂ ਤੁਹਾਨੂੰ ਤੁਰੰਤ ਆਪਣਾ ਕਵਰੇਜ ਸੁਰੱਖਿਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ।

ਵਿਕਲਪ 1: ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ 'ਤੇ ਜਾਓ।

ਵਿਕਲਪ 2: ਆਪਣਾ ਸਿਹਤ ਕਾਰਡ ਬਣਾਉਣ ਲਈ ਸਿੱਧੇ ਅਧਿਕਾਰਤ ਆਨਲਾਈਨ ਪੋਰਟਲ 'ਤੇ ਲਾਗਇਨ ਕਰੋ।

Have something to say? Post your comment

ਅਤੇ ਪੰਜਾਬ ਖਬਰਾਂ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼