Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੰਜਾਬ ਦੇ ਸਮੂਹ ਮੰਤਰੀਆਂ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣੇ ਜਾਰੀ

24 ਅਕਤੂਬਰ, 2025 06:22 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਸਾਲਾ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਸਾਰੇ ਦੇਸ਼ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੇ ਸਾਰੇ ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਹੈ। ਬਹੁਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਤਾਂ ਸੱਦਾ ਪੱਤਰ ਦੇ ਵੀ ਦਿੱਤੇ ਗਏ ਹਨ ਅਤੇ ਬਾਕੀਆਂ ਨੂੰ ਵੀ ਜਲਦ ਸੱਦਾ ਪੱਤਰ ਦੇ ਦਿੱਤੇ ਜਾਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਦੀ ਡਿਊਟੀ ਉੜੀਸਾ, ਪੱਛਮੀ ਬੰਗਾਲ ਅਤੇ ਅਸਾਮ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਉੱਤੇ ਲਗਾਈ ਗਈ ਹੈ। ਇਸੇ ਤਰ੍ਹਾਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।

ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ ਛੱਤੀਸਗੜ੍ਹ ਤੇ ਝਾਰਖੰਡ ਦੇ ਮੁੱਖ ਮੰਤਰੀਆਂ ਜਦਕਿ ਹਰਭਜਨ ਸਿੰਘ ਈ.ਟੀ.ਓ. ਤੇ ਬਰਿੰਦਰ ਕੁਮਾਰ ਗੋਇਲ ਦੀ ਡਿਊਟੀ ਕੇਰਲ, ਕਰਨਾਟਕ, ਤਾਮਿਲਨਾਡੂ ਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਲਗਾਈ ਗਈ ਹੈ। ਇਸੇ ਤਰ੍ਹਾਂ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਦੀ ਡਿਊਟੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀਆਂ ਅਤੇ ਡਾ. ਬਲਜੀਤ ਕੌਰ ਤੇ ਮਹਿੰਦਰ ਭਗਤ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ। ਲਾਲਜੀਤ ਸਿੰਘ ਭੁੱਲਰ ਅਤੇ ਡਾ. ਰਵਜੋਤ ਸਿੰਘ ਮੇਘਾਲਿਆ, ਤ੍ਰਿਪੁਰਾ, ਸਿੱਕਮ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼ ਮਨੀਪੁਰ (ਰਾਸ਼ਟਰਪਤੀ ਸ਼ਾਸ਼ਨ) ਅਤੇ ਨਾਗਾਲੈਂਡ ਵਿਚ ਸੱਦਾ ਪੱਤਰ ਦੇਣ ਜਾਣਗੇ। ਦੂਜੇ ਪਾਸੇ ਗੁਰਮੀਤ ਸਿੰਘ ਖੁੱਡੀਆਂ ਅਤੇ ਸੰਜੀਵ ਅਰੋੜਾ ਦੀ ਡਿਊਟੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਗੋਆ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਦੀ ਲਗਾਈ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ